ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮੋਹਨਜੀਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 
ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ
ਕਾਂਗਰਸ ਨੂੰ ਝਟਕਾ – ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਅਤੇ ਤੇਜਿੰਦਰ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ
ਡਾਇਬੀਟੀਜ਼ ਦੇ ਪ੍ਰਬੰਧਨ ਵਿੱਚ ਖੁਰਾਕ ਅਤੇ ਕਸਰਤ ਦੀ ਹੈ ਮੁੱਖ ਭੂਮਿਕਾ
ਜੰਕ ਫੂਡ ਅਤੇ ਖੰਡ ਦੇ ਸੇਵਨ ਕਾਰਨ ਬੱਚਿਆਂ ਵਿੱਚ ਵੱਧ ਰਹੀਆਂ ਹਨ ਜਿਗਰ ਦੀਆਂ ਬਿਮਾਰੀਆਂ 
ਕੀਨੀਆ ‘ਚ ਭਾਰੀ ਮੀਂਹ ਕਾਰਨ 32 ਲੋਕਾਂ ਦੀ ਮੌਤ
ਲੇਬਨਾਨ ‘ਚ ਇਜ਼ਰਾਇਲੀ ਹਵਾਈ ਹਮਲਿਆਂ ‘ਚ 2 ਦੀ ਮੌਤ, 3 ਜ਼ਖਮੀ
ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 87 ਮੌਤਾਂ, 80 ਤੋਂ ਵੱਧ ਜ਼ਖਮੀ
ਕੈਮੀਕਲ ਪਲਾਂਟ ਨੂੰ ਅੱਗ ਲੱਗਣ ਕਾਰਨ 3 ਜ਼ਖਮੀ
ਕ੍ਰਿਕਟ ਸਟੇਡੀਅਮ ਚੰਡੀਗੜ੍ਹ ਨੂੰ ਬਣਾਇਆ ਆਰਜੀ ਜੇਲ੍ਹ
WishavWarta -Web Portal - Punjabi News Agency

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ  ਪੁਖ਼ਤਾ ਪ੍ਰਬੰਧ ਹੋਣ।  ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ...

Read more

ਪੰਜਾਬ

ਕਾਂਗਰਸ ਨੂੰ ਝਟਕਾ – ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਅਤੇ ਤੇਜਿੰਦਰ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ

ਕਾਂਗਰਸ ਨੂੰ ਝਟਕਾ – ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਅਤੇ ਤੇਜਿੰਦਰ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ

ਕਾਂਗਰਸ ਨੂੰ ਝਟਕਾ - ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਅਤੇ ਤੇਜਿੰਦਰ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ  ...

ਖੇਡਾਂ

IPL 2024 ਦਾ ਅੱਜ ਹੋਵੇਗਾ ਆਗਾਜ਼

ਇੰਡੀਅਨ ਪ੍ਰੀਮੀਅਰ ਲੀਗ 2024 ਦੇ 33ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਪੰਜਾਬ ਨੂੰ ਹਰਾਇਆ

ਇੰਡੀਅਨ ਪ੍ਰੀਮੀਅਰ ਲੀਗ 2024 ਦੇ 33ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਪੰਜਾਬ ਨੂੰ ਹਰਾਇਆ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਮੁੰਬਈ ਇੰਡੀਅਨਜ਼ ਨੇ...

ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼

ਇੰਡੀਅਨ ਪ੍ਰੀਮੀਅਰ ਲੀਗ -ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ

ਇੰਡੀਅਨ ਪ੍ਰੀਮੀਅਰ ਲੀਗ -ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ ਜਾਣੋ, ਪੰਜਾਬ ਨੇ ਟਾਸ ਜਿੱਤ ਕੇ ਲਿਆ ਕਿਹੜਾ...

IPL 2024 ਦਾ ਅੱਜ ਹੋਵੇਗਾ ਆਗਾਜ਼

ਅੱਜ ਇੰਡੀਅਨ ਪ੍ਰੀਮੀਅਰ ਲੀਗ ’ਚ ਗੁਜਰਾਤ ਟਾਈਟਨਸ ਦਾ ਸਾਹਮਣਾ ਦਿੱਲੀ ਕੈਪੀਟਲਜ਼ ਨਾਲ

ਅੱਜ ਇੰਡੀਅਨ ਪ੍ਰੀਮੀਅਰ ਲੀਗ ’ਚ ਗੁਜਰਾਤ ਟਾਈਟਨਸ ਦਾ ਸਾਹਮਣਾ ਦਿੱਲੀ ਕੈਪੀਟਲਜ਼ ਨਾਲ ਚੰਡੀਗੜ੍ਹ, 17ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 2024 ਦੇ...

IPL 2024 ਦਾ ਅੱਜ ਹੋਵੇਗਾ ਆਗਾਜ਼

ਆਈਪੀਐਲ 2024:ਸੀਜ਼ਨ 17ਵਾਂ

ਆਈਪੀਐਲ 2024:ਸੀਜ਼ਨ 17ਵਾਂ ਰਾਜਸਥਾਨ ਰਾਇਲਜ਼ ਦੀ ਸ਼ਾਨਦਾਰ ਜਿੱਤ- ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾਇਆ ਚੰਡੀਗੜ੍ਹ, 17ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ ਦੇ...

ਫ਼ਿਲਮੀ

ਅੰਤਰਰਾਸ਼ਟਰੀ

ਸਿਹਤ

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ