ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

ਪਟਵਾਰੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਧੀਰਪੁਰ, ਜਿਲਾ ਫਤਹਿਗੜ• ਸਾਹਿਬ ਵਿਖੇ ਤਾਇਨਾਤ ਪਟਵਾਰੀ ਨੂੰ 8,000 ਰੁਪਏ ਦੀਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਧੀਰਪੁਰ, ਜਿਲਾ ਫਤਹਿਗੜ• ਸਾਹਿਬ ਵਿਖੇ ਤਾਇਨਾਤ ਪਟਵਾਰੀ ਰਮੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਸਰਬਜੀਤ ਸਿੰਘਵਾਸੀ ਪਿੰਡ ਮਾਨਗੜ•, ਜਿਲਾ ਫਤਹਿਗੜ• ਸਾਹਿਬ ਦੀ ਸ਼ਿਕਾਇਤ ‘ਤੇ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 8000 ਰੁਪਏ ਦੀ ਮੰਗ ਕੀਤੀ ਹੈ।