<img class="alignnone size-full wp-image-621" src="https://wishavwarta.in/wp-content/uploads/2017/08/Akali-Dal-Badal.jpg" alt="" width="225" height="224" /> ਚੰਡੀਗੜ੍ਹ, 14 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੀ ਫਰੀਦਕੋਟ ਵਿਖੇ ਹੋਣ ਵਾਲੀ ਪੋਲ ਖੋਲ ਰੈਲੀ ਨੂੰ ਪ੍ਰਸ਼ਾਸਨ ਨੇ ਪ੍ਰਵਾਨਗੀ ਨਹੀਂ ਦਿੱਤੀ। ਅਕਾਲੀ ਦਲ ਵੱਲੋਂ ਇਹ ਰੈਲੀ 16 ਸਤੰਬਰ ਨੂੰ ਫਰੀਦਕੋਟ ਵਿਖੇ ਕੀਤੀ ਜਾਣੀ ਸੀ।