• Latest
  • Trending
ਅਕਾਲੀ ਦਲ ਵੱਲੋਂ ਸੰਸਦ ਵਿਚ ਦਿੱਲੀ ਸੇਵਾਵਾਂ ਬਿੱਲ ਦਾ ਵਿਰੋਧ

ਅਕਾਲੀ ਦਲ ਵੱਲੋਂ ਸੰਸਦ ਵਿਚ ਦਿੱਲੀ ਸੇਵਾਵਾਂ ਬਿੱਲ ਦਾ ਵਿਰੋਧ

2 years ago
MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

6 hours ago
Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

6 hours ago
Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

6 hours ago
Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

6 hours ago
Punjab: ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

Punjab: ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

6 hours ago
4 ਕੈਬਨਿਟ ਮੰਤਰੀ ਅਤੇ ‘AAP’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

4 ਕੈਬਨਿਟ ਮੰਤਰੀ ਅਤੇ ‘AAP’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

6 hours ago
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ Punjab Police ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ Punjab Police ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

7 hours ago
Punjab ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

Punjab ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

9 hours ago
Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

10 hours ago
Punjab: ਅੰਮ੍ਰਿਤਸਰ ‘ਚ ਕੱਲ੍ਹ ਤੋਂ ਖੁੱਲ੍ਹਣਗੇ ਵਿਦਿਅਕ ਅਦਾਰੇ; ਬਦਲਿਆ ਸਮਾਂ

Punjab: ਅੰਮ੍ਰਿਤਸਰ ‘ਚ ਕੱਲ੍ਹ ਤੋਂ ਖੁੱਲ੍ਹਣਗੇ ਵਿਦਿਅਕ ਅਦਾਰੇ; ਬਦਲਿਆ ਸਮਾਂ

10 hours ago
ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, DSP ਅਤੇ SHO ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, DSP ਅਤੇ SHO ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

11 hours ago
Cricketer ਵਿਰਾਟ ਕੋਹਲੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਪਹੁੰਚੇ ਵ੍ਰਿੰਦਾਵਨ

Cricketer ਵਿਰਾਟ ਕੋਹਲੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਪਹੁੰਚੇ ਵ੍ਰਿੰਦਾਵਨ

12 hours ago
Hindi News
English News
Wednesday, May 14, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਸੰਸਦ ਵਿਚ ਦਿੱਲੀ ਸੇਵਾਵਾਂ ਬਿੱਲ ਦਾ ਵਿਰੋਧ

August 4, 2023
in ਪੰਜਾਬ
ਅਕਾਲੀ ਦਲ ਵੱਲੋਂ ਸੰਸਦ ਵਿਚ ਦਿੱਲੀ ਸੇਵਾਵਾਂ ਬਿੱਲ ਦਾ ਵਿਰੋਧ

ਅਕਾਲੀ ਦਲ ਵੱਲੋਂ ਸੰਸਦ ਵਿਚ ਦਿੱਲੀ ਸੇਵਾਵਾਂ ਬਿੱਲ ਦਾ ਵਿਰੋਧ

ਕੇਜਰੀਵਾਲ ਨੇ ਪੰਜਾਬ ਵਿਚ ਜੋ ਬੀਜਿਆ ਲੋਕਤੰਤਰੀ ਢੰਗ ਨਾਲ ਚੁਣੀ ਸਰਕਾਰ ’ਤੇ ਕਬਜ਼ਾ ਕਰ ਕੇ ਉਸਦਾ ਮੁੱਲ ਵੱਟ ਰਹੇ ਹਨ: ਹਰਸਿਮਰਤ ਕੌਰ ਬਾਦਲ

ਕਿਹਾਕਿ ਕਾਂਗਰਸ ਨੂੰ ਸੰਘੀ ਢਾਂਚੇ ’ਤੇ ਗੱਲ ਕਰਨ ਦਾ ਹੱਕ ਨਹੀਂ, ਕਿਹਾ ਕਿ ਇਹ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਰਲ ਕੇ ਕੰਮ ਕਰ ਰਹੀ ਹੈ

ਜ਼ੋਰ ਦੇ ਕੇ ਕਿਹਾ ਕਿ ਭਾਜਪਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ 1996 ਵਿਚ ਭਾਜਪਾ ਨਾਲ ਕੀਤੇ ਸਮਝੌਤੇ ਵੇਲੇ ਮੰਨੇ ਜਾਂਦੇ ਸੰਘੀ ਢਾਂਚੇ ਦੇ ਸਿਧਾਂਤ ਦੀ ਪਾਲਣਾ ਨਹੀਂ ਕਰ ਰਹੀ

ਚੰਡੀਗੜ੍ਹ, 4 ਅਗਸਤ ( ਵਿਸ਼ਵ ਵਾਰਤਾ )   : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੌਮੀ ਰਾਜਧਾਨੀ ਸਰਕਾਰ ਦੇ ਖੇਤਰ (ਸੋਧ) ਬਿੱਲ, 2023 ਦਾ ਵਿਰੋਧ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਪੰਜਾਬ ਵਿਚ ਉਹੀ ਕੱਢ ਰਹੇ ਹਨ ਜੋ ਉਹਨਾਂ ਬੀਜਿਆ ਸੀ ਤੇ ਉਹਨਾਂ ਨੇ ਕੇਜਰੀਵਾਲ ’ਤੇ ਦੋਸ਼ ਲਾਇਆ‌ਕਿ ਭਾਵੇਂ ਉਹ ਰਾਜਾਂ ਵਾਸਤੇ ਵਧੇਰੇ ਤਾਕਤਾਂ ਲਈ ਕੌਮੀ ਪੱਧਰ ’ਤੇ ਮੁਹਿੰਮ ਚਲਾਉਂਦੇ ਰਹੇ ਪਰ ਉਹਨਾਂ ਪੰਜਾਬ ਵਿਚ ਲੋਕਤੰਤਰੀ ਸੰਸਥਾਵਾਂ ਨੂੰ ਦਬਾ ਕੇ ਸਰਕਾਰ ’ਤੇ ਕਬਜ਼ਾ ਕਰ ਲਿਆ।

ਦਿੱਲੀ ਸਰਵਿਸਿਜ਼ ਬਿੱਲ ’ਤੇ ਸੰਸਦ ਵਿਚ ਬੋਲਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਅਰਵਿੰਦ ਕੇਜਰੀਵਾਲ ਦੇ ਦੋਗਲੇਪਣ ਦੀ ਗੱਲ ਕਰਦਿਆਂ ਕਿਹਾ ਕਿ ਆਪ ਦੇ ਕਨਵੀਨਰ ਨੇ ਦੇਸ਼ ਭਰ ਦਾ ਦੌਰਾ ਕਰ ਕੇ ਦਿੱਲੀ ਸਰਕਾਰ ਵਾਸਤੇ ਵੱਧ ਤਾਕਤਾਂ ਲਈ ਸਮਰਥਨ ਜੁਟਾਉਣ ਦੀ ਕੋਸ਼ਿਸ਼ ਕੀਤੀ ਪਰ ਉਹਨਾਂ ਨੇ ਪੰਜਾਬ ਵਿਚ ਲੋਕਤੰਤਰੀ ਢੰਗ ਨਾਲ ਚੁਣੀ ਸਰਕਾਰ ਦੀਆਂ ਸਾਰੀਆਂ ਤਾਕਤਾਂ ਖੋਹ ਲਈਆਂ। ਉਹਨਾਂ ਕਿਹਾ ਕਿ ਪੰਜਾਬ ਵਿਚ ਭਾਵੇਂ ਡੀ ਜੀ ਪੀ ਲਾਉਣ ਦੀ ਗੱਲ ਹੋਵੇ, ਐਡਵੋਕੇਟ ਜਨਰਲ ਜਾਂ ਫਿਰ ਰਾਜ ਸਭਾ ਮੈਂਬਰਾਂ ਲਈ ਉਮੀਦਵਾਰਾਂ ਦੀ ਚੋਣ ਦੀ ਗੱਲ ਹੋਵੇ, ਹਰ ਕਿਸੇ ’ਤੇ ਦਿੱਲੀ ਭਾਰੂ ਰਹੀ ਹੈ।

ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਸਵਾਲ ਕੀਤਾ ਕਿ ਕਿਹੜੀਆਂ ਤਾਕਤਾਂ ਦੀ ਗੱਲ ਉਹ ਕਰ ਰਹੀ ਹੈ ਜਦੋਂ ਕਿ ਪੰਜਾਬ ਹੜ੍ਹਾਂ ਦਾ ਸੰਤਾਪ ਝੱਲ ਰਿਹਾ ਹੈ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਕੇਜਰੀਵਾਲ ਨੂੰ ਇਕ ਰਾਜ ਤੋਂ ਦੁਜੇ ਰਾਜ ਵਿਚ ਲੈ ਕੇ ਜਾਣ ਵਿਚ ਰੁੱਝੇ ਹੋਏ ਹਨ। ਉਹਨਾਂ ਕਿਹਾ ਕਿ ਜਿਸ ਵੇਲੇ ਪੰਜਾਬੀ ਸਰਕਾਰ ਤੋਂ ਰਾਹਤ ਦੀ ਮੰਗ ਕਰ ਰਹੇ ਹਨ, ਉਦੋਂ ਮੁੱਖ ਮੰਤਰੀ ਬੰਗਲੌਰ ਵਿਚ ਕਾਂਗਰਸ ਦੀ ਅਗਵਾਈ ਵਾਲੀ ਗਠਜੋੜ ਦੀਆਂ ਮੀਟਿੰਗਾਂ ਵਿਚ ਰੁੱਝੇ ਹਨ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਕਿਵੇਂ ਦਿੱਲੀ ਦੀ ਤਰਜ਼ ’ਤੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕਰ ਰਹੀ ਹੈ ਤੇ ਪੰਜਾਬ ਆਬਕਾਰੀ ਘੁਟਾਲੇ ਵਿਚ ਸੈਂਕੜੇ ਕਰੋੜਾਂ ਰੁਪਏ ਦਾ ਗਬਨ ਹੋਇਆ ਹੈ ਤੇ ਉਹਨਾਂ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਸਵਾਲ ਕੀਤਾ ਕਿ ਇਸ ਮਾਮਲੇ ’ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ ਜਦੋਂ ਕਿ ਉਹਨਾਂ ਆਪ ਇਸ ਮਾਮਲੇ ਦੇ ਵੇਰਵੇ ਉਹਨਾਂ ਤੋਂ ਮੰਗੇ ਸਨ।

ਬਠਿੰਡਾ ਦੇ ਐਮ ਪੀ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਜਿਸਦਾ ਉਹ ਪ੍ਰਚਾਰ ਕਰਦੀ ਹੈ, ਉਸ ’ਤੇ ਹੀ ਪਹਿਰਾ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਤਾਕਤਾਂ ਦਿੱਲੀ ਸਰਕਾਰ ਨੂੰ ਆਊਟਸੋਰਸ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਦਿੱਲੀਸਰਕਾਰ ਵੱਲੋਂ ਪੰਜਾਬ ਨੂੰ ਚਲਾਉਣ ਲਈ ਐਮ ਓ ਯੂ ’ਤੇ ਹਸਤਾਖ਼ਰ ਕਰ ਕੇ ਇਸਨੂੰ ਰਸਮੀ ਰੂਪ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ। ਪੰਜਾਬ ਦੇ ਸਰੋਤਾਂ ਦੀ ਵਰਤੋਂ ਆਮ ਆਦਮੀ ਪਾਰਟੀ ਦੇ ਪ੍ਰਚਾਰ ਵਾਸਤੇ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਲਾਨਾ 750 ਕਰੋੜ ਰੁਪਏ ਦਾ ਬਜਟ ਸਿਰਫ ਇਸ ਮਕਸਦ ਵਾਸਤੇ ਰੱਖਿਆ ਗਿਆ ਹੈ ਜੋ ਸੰਸਥਾਗਤ ਲੁੱਟ ਤੋਂ ਇਲਾਵਾ ਹੋਰ ਕੁਝ ਨਹੀਂ ਹੈ।

ਸਰਦਾਰਨੀ ਬਾਦਲ ਨੇ ਇਸ ਮੌਕੇ ਕਾਂਗਰਸ ਨੂੰ ਵੀ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਸੰਘੀ ਢਾਂਚੇ ’ਤੇ ਗੱਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਕਿਉਂਕਿ ਇਸਨੇ ਹੀ ਐਮਰਜੰਸੀ ਲਗਾਈ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਸਮੇਤ ਸਿੱਖਾਂ ਦਾ ਕਤਲੇਆਮ ਕਰਵਾਇਆ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੇ ਆਪਣੀ ਪੰਜਾਬ ਇਕਾਈ ਨੂੰ ਭੰਗ ਕਰ ਕੇ ਆਪ ਨਾਲ ਰਲੇਵਾਂ ਕੀਤਾ ਤੇ ਉਸ ਨਾਲ ਰਲ ਕੇ ਕੰਮ ਕਰ ਰਹੀ ਹੈ।
ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ 1996 ਵਿਚ ਭਾਜਪਾ ਨਾਲ ਗਠਜੋੜ ਕਰਨ ਵੇਲੇ ਅਪਣਾਏ ਗਏ ਸੰਘੀ ਢਾਂਚੇ ਦੇ ਸਿਧਾਂਤ ਦੀ ਪਾਲਣਾ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਸਰਦਾਰ ਬਾਦਲ ਨੇ ਕਿਹਾ ਸੀ ਕਿ ਖੇਤਰੀ ਪਾਰਟੀਆਂ ਤੇ ਕੌਮੀ ਪਾਰਟੀਆਂ ਜੋ ਰਾਜਾਂ ਨੂੰ ਵੱਧ ਅਧਿਕਾਰ ਦੇ ਕੇ ਉਹਨਾਂ ਦੇ ਇਕਜੁੱਟ ਹੋਣ ਵਿਚ ਵਿਸ਼ਵਾਸ ਕਰਦੀਆਂ ਹਨ। ਉਹਨਾਂ ਕਿਹਾ ਕਿ ਸਰਦਾਰ ਬਾਦਲ ਨੇ ਇਹ ਵੀ ਕਿਹਾ ਸੀ ਕਿ ਸੰਵਿਧਾਨ ਨੂੰ ਇਸ ਤਰੀਕੇ ਨਾਲ ਰਚਿਆ ਗਿਆ ਹੈ ਕਿ ਉਹ ਲੋਕਾਂ ਦੀਆਂ ਆਸਾਂ ’ਤੇ ਖਰ੍ਹਾ ਉਤਰਦਾ ਹੈ ਤੇ ਵੱਖ-ਵੱਖ ਧਾਰਮਿਕ, ਭਾਸ਼ਾਈ ਤੇ ਸਮਾਜਿਕ ਸਮੂਹਾਂ ਦੀਆਂ ਇੱਛਾਵਾਂ ’ਤੇ ਖਰ੍ਹਾ ਉਤਰਦਾ ਹੈ। ਇਹ ਆਪਸੀ ਸਮਝ ਲਾਗੂ ਹੋਣੀ ਚਾਹੀਦੀ ਹੈ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

by Ankit
May 13, 2025
0

MOHALI ਦੇ SSP ਦਾ ਅਚਾਨਕ ਤਬਾਦਲਾ - ਇਸ IPS ਅਧਿਕਾਰੀ ਨੇ ਸੰਭਾਲੀ MOHALI ਦੀ ਕਮਾਂਡ

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

by Ankit
May 13, 2025
0

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ...

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

by Ankit
May 13, 2025
0

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ...

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

by Ankit
May 13, 2025
0

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ ਪੁਲਿਸ ਵੱਲੋਂ ਦੋ ਫਰਮਾਂ ਖ਼ਿਲਾਫ਼ ਪਰਚਾ ਦਰਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 13, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

by Ankit
May 13, 2025
0

MOHALI ਦੇ SSP ਦਾ ਅਚਾਨਕ ਤਬਾਦਲਾ - ਇਸ IPS ਅਧਿਕਾਰੀ ਨੇ ਸੰਭਾਲੀ MOHALI ਦੀ ਕਮਾਂਡ

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 