ਨਵੀਂ ਦਿੱਲੀ, 19 ਮਾਰਚ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਤੋਂ ਮੁਆਫੀ ਮੰਗਣ ਤੋਂ ਬਾਅਦ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੋਂ ਵੀ ਮਾਣਹਾਨੀ ਮਾਮਲੇ ਵਿਚ ਲਿਖਤੀ ਰੂਪ ਵਿਚ ਮੁਆਫੀ ਮੰਗ ਲਈ ਹੈ| ਇਸ ਦੌਰਾਨ ਨਿਤਿਨ ਗਡਕਰੀ ਨੇ ਅਦਾਲਤ ਵਿਚ ਦਾਇਰ ਮਾਣਹਾਨੀ ਕੇਸ ਨੂੰ ਵਾਪਸ ਲੈ ਲਿਆ ਹੈ|
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਕਾਂਗਰਸੀ ਨੇਤਾ ਕਪਿਲ ਸਿੱਬਲ ਤੋਂ ਮੁਆਫੀ ਮੰਗ ਲਈ ਹੈ|
Wakf Bill : ਲੰਬੀ ਚਰਚਾ ਤੋਂ ਬਾਅਦ ਵਕਫ਼ ਸੋਧ ਬਿੱਲ ਰਾਜ ਸਭਾ ‘ਚ ਵੀ ਹੋਇਆ ਪਾਸ
Wakf Bill : ਲੰਬੀ ਚਰਚਾ ਤੋਂ ਬਾਅਦ ਵਕਫ਼ ਸੋਧ ਬਿੱਲ ਰਾਜ ਸਭਾ ‘ਚ ਵੀ ਹੋਇਆ ਪਾਸ ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ) Wakf...