ਅੰਡੇਮਾਨ ਸਾਗਰ ਵਿੱਚ ਆਇਆ ਭੂਚਾਲ
ਚੰਡੀਗੜ੍ਹ,8ਅਕਤੂਬਰ(ਵਿਸ਼ਵ ਵਾਰਤਾ)- ਐਤਵਾਰ ਸਵੇਰੇ ਅੰਡੇਮਾਨ ਸਾਗਰ ਵਿੱਚ ਭੂਚਾਲ ਦੇ ਝਟਕੇ ਲੱਗੇ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.3 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਸਵੇਰੇ 3.20 ਵਜੇ ਆਇਆ। ਭੂਚਾਲ ਕਾਰਨ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।