Advertisement
ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨੂੰ ਅੰਮ੍ਰਿਤਸਰ ਵਿਖੇ ਬਣੇ ਦੇਸ਼ ਦੇ ਵੰਡ ਬਾਰੇ ਮਿਊਜ਼ੀਅਮ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਕੱਲ੍ਹ ਨੂੰ ਅੰਮ੍ਰਿਤਸਰ ਵਿਚ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਨ ’ਤੇ ਇਕ ਪ੍ਰੋਗਰਾਮ ਵਿਚ ਵੀ ਹਿੱਸਾ ਲੈਣਗੇ।
Advertisement