ਅੰਮ੍ਰਿਤਸਰ, 5 ਅਕਤੂਬਰ : ਅੰਮ੍ਰਿਤਸਰ ਵਿਚ ਇਕ ਪਟਾਖੇ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗ ਗਈ| ਇਸ ਘਟਨਾ ਵਿਚ 2 ਲੋਕ ਮਾਰੇ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਨਗਰ ਇਲਾਕੇ ਦੀ ਹੈ, ਜਿਥੇ ਦਿਵਾਲੀ ਤੋਂ ਪਹਿਲਾਂ ਪਟਾਕੇ ਬਣਾਏ ਜਾਣ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਸੀ|
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ...