ਅੰਮ੍ਰਿਤਸਰ ਵਿੱਚ ਬੀਐੱਸਐੱਫ ਨੂੰ ਮਿਲੀ ਇੱਕ ਹੋਰ ਸਫਲਤਾ

44
Advertisement

ਅੰਮ੍ਰਿਤਸਰ ਵਿੱਚ ਬੀਐੱਸਐੱਫ ਨੂੰ ਮਿਲੀ ਇੱਕ ਹੋਰ ਸਫਲਤਾ

ਬੀਐੱਸਐੱਫ ਜਵਾਨਾਂ ਨੇ ਡੇਗਿਆ ਸਰਹੱਦ ਪਾਰੋਂ ਆਇਆ ਇੱਕ ਹੋਰ ਡਰੋਨ

ਚੰਡੀਗੜ੍ਹ, 20ਮਈ(ਵਿਸ਼ਵ ਵਾਰਤਾ)- ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਆਏ ਇੱਕ ਹੋਰ ਡਰੋਨ ਨੂੰ ਡੇਗ ਦਿੱਤਾ ਹੈ। ਡਰੋਨ ਨਾਲ ਬੰਨ੍ਹਿਆ ਸ਼ੱਕੀ ਨਸ਼ੀਲੇ ਪਦਾਰਥਾਂ ਨਾਲ ਭਰਿਆ ਬੈਗ ਵੀ ਬਰਾਮਦ ਕੀਤਾ ਗਿਆ ਹੈ। ਬੀਐਸਐਫ ਪੰਜਾਬ ਫਰੰਟੀਅਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

Advertisement