• Latest
  • Trending
ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਅੰਮ੍ਰਿਤ ਵੇਲੇ ਦਾ ਹੁਕਮਨਾਮਾ

2 years ago
Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

48 minutes ago
Breaking News: ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

Breaking News: ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

59 minutes ago
Punjab Government ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

Punjab Government ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

1 hour ago
ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ JEE ਅਤੇ NEET ਕੋਚਿੰਗ ਲਈ ਚੋਣ

ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ JEE ਅਤੇ NEET ਕੋਚਿੰਗ ਲਈ ਚੋਣ

1 hour ago
Latest News: ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ – ਹਰਜੀਤ ਸਿੰਘ ਗਰੇਵਾਲ

Latest News: ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ – ਹਰਜੀਤ ਸਿੰਘ ਗਰੇਵਾਲ

2 hours ago
Punjab : ਹੁਣ ਇੰਤਕਾਲ ‘ਚ ਪਟਵਾਰੀ ਅੜਿਕੇ ਖੜੇ ਨਹੀਂ ਕਰ ਸਕਣਗੇ ਅਤੇ ਨਾ ਹੀ ਦੇਣੀ ਪਵੇਗੀ ਰਿਸ਼ਵਤ -ਅਮਨ ਅਰੋੜਾ

Punjab : ਹੁਣ ਇੰਤਕਾਲ ‘ਚ ਪਟਵਾਰੀ ਅੜਿਕੇ ਖੜੇ ਨਹੀਂ ਕਰ ਸਕਣਗੇ ਅਤੇ ਨਾ ਹੀ ਦੇਣੀ ਪਵੇਗੀ ਰਿਸ਼ਵਤ -ਅਮਨ ਅਰੋੜਾ

2 hours ago
Deputy Commissioner ਵਲੋਂ “ ਲੂ “ ਤੋਂ ਬਚਾਅ ਲਈ ਪ੍ਰਬੰਧਾਂ ਦੀ ਸਮੀਖਿਆ

Deputy Commissioner ਵਲੋਂ “ ਲੂ “ ਤੋਂ ਬਚਾਅ ਲਈ ਪ੍ਰਬੰਧਾਂ ਦੀ ਸਮੀਖਿਆ

2 hours ago
Punjab: ਚੰਡੀਗੜ੍ਹ ਨੰਬਰਦਾਰ ਯੂਨੀਅਨ ਨੇ ਪ੍ਰਸ਼ਾਸਕ ਨੂੰ ਲਿਖਿਆ ਪੱਤਰ; ਰੱਖੀ ਇਹ ਮੰਗ

Punjab: ਚੰਡੀਗੜ੍ਹ ਨੰਬਰਦਾਰ ਯੂਨੀਅਨ ਨੇ ਪ੍ਰਸ਼ਾਸਕ ਨੂੰ ਲਿਖਿਆ ਪੱਤਰ; ਰੱਖੀ ਇਹ ਮੰਗ

2 hours ago
ਸਹਾਇਕ Sub Inspector ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ Vigilance Bureau ਨੇ ਕੀਤਾ ਗ੍ਰਿਫ਼ਤਾਰ

ਸਹਾਇਕ Sub Inspector ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ Vigilance Bureau ਨੇ ਕੀਤਾ ਗ੍ਰਿਫ਼ਤਾਰ

3 hours ago
Punjab CM ਭਗਵੰਤ ਮਾਨ ਨੇ ਗੁਜਰਾਤ ਜਹਾਜ ਹਾਦਸੇ ‘ਤੇ ਜਤਾਇਆ ਦੁੱਖ

Punjab CM ਭਗਵੰਤ ਮਾਨ ਨੇ ਗੁਜਰਾਤ ਜਹਾਜ ਹਾਦਸੇ ‘ਤੇ ਜਤਾਇਆ ਦੁੱਖ

4 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

4 hours ago
Mohali: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ

Mohali: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ

4 hours ago
Hindi News
English News
Thursday, June 12, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤ ਵੇਲੇ ਦਾ ਹੁਕਮਨਾਮਾ

September 29, 2023
in ਖਬਰਾਂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸ਼੍ਰੀ ਦਰਬਾਰ ਸਾਹਿਬ , ਅੰਮ੍ਰਿਤਸਰ ਸਾਹਿਬ

ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥ ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥ {ਪੰਨਾ 882}
ਪਦਅਰਥ: ਦਾਤਾ = (ਨਾਮ ਦੀ) ਦਾਤਿ ਦੇਣ ਵਾਲਾ। ਜਿਤੁ = ਜਿਸ ਦੀ ਰਾਹੀਂ। ਜਿਤੁ ਮਿਲਿਐ = ਜਿਸ ਨੂੰ ਮਿਲਣ ਨਾਲ। ਉਰ = ਹਿਰਦਾ। ਜੀਅ ਦਾਨੁ = ਆਤਮਕ ਜੀਵਨ ਦੀ ਦਾਤਿ। ਗੁਰਿ = ਗੁਰੂ ਨੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਸਮਾਰੇ = ਸੰਭਾਲਦਾ ਹੈ।੧।
ਰਾਮ = ਹੇ ਰਾਮ! ਗੁਰਿ = ਗੁਰੂ ਦੀ ਰਾਹੀਂ। ਕੰਠਿ = ਗਲੇ ਵਿਚ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਕਥਾ = ਸਿਫ਼ਤਿ-ਸਾਲਾਹ। ਮਨਿ ਭਾਈ = ਮਨ ਵਿਚ ਪਿਆਰੀ ਲੱਗੀ ਹੈ।੧।ਰਹਾਉ।
ਕੋਟਿ = ਕ੍ਰੋੜ। ਨ ਪਾਵਹਿ = ਨਹੀਂ ਲੱਭ ਸਕਦੇ। ਪਾਰੇ = ਪਾਰੁ, ਪਾਰਲਾ ਬੰਨਾ। ਹਿਰਦੈ = ਹਿਰਦੇ ਵਿਚ। ਕਾਮਨੀ = ਇਸਤ੍ਰੀ। ਮਾਗਹਿ = ਮੰਗਦੇ ਹਨ। ਰਿਧਿ = ਧਨ = ਪਦਾਰਥ। ਪਸਾਰੇ = ਪਸਾਰਿ, ਖਿਲਾਰ ਕੇ।੨।
ਜਸੁ = ਸਿਫ਼ਤਿ-ਸਾਲਾਹ। ਜਪਿ = ਜਪਿਆ ਕਰ। ਗੁਰਮੁਖਿ = ਗੁਰੂ ਦੀ ਰਾਹੀਂ। ਰਖਉ = ਰਾਖਉਂ, ਮੈਂ ਰੱਖਦਾ ਹਾਂ। ਉਰਿ = ਹਿਰਦੇ ਵਿਚ। ਧਾਰੇ = ਧਾਰਿ, ਟਿਕਾ ਕੇ। ਭਉਜਲੁ = ਸੰਸਾਰ = ਸਮੁੰਦਰ।੩।
ਨਿਕਟਿ = ਨੇੜੇ। ਕੰਠਿ ਧਾਰੇ = ਕੰਠਿ ਧਾਰਿ, ਗਲ ਨਾਲ ਲਾ ਕੇ। ਬਾਰਿਕ = ਬਾਲਕ, ਬੱਚੇ।੧।
ਅਰਥ: ਹੇ ਮੇਰੇ ਰਾਮ! ਮੇਰੇ ਵੱਡੇ ਭਾਗ ਹੋ ਗਏ ਹਨ, ਗੁਰੂ ਦੀ ਰਾਹੀਂ, ਹੇ ਹਰੀ! ਤੇਰਾ ਨਾਮ ਮੈਂ ਆਪਣੇ ਗਲ ਵਿਚ ਪ੍ਰੋ ਲਿਆ ਹੈ। ਗੁਰੂ ਦੀ ਸਰਨ ਪੈ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਸੁਣੀ ਹੈ, ਤੇ, ਉਹ ਮੇਰੇ ਮਨ ਵਿਚ ਪਿਆਰੀ ਲੱਗ ਰਹੀ ਹੈ।੧।ਰਹਾਉ।
ਹੇ ਭਾਈ! ਪ੍ਰਭੂ ਦੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ (ਹੀ) ਸਭ ਤੋਂ ਵੱਡਾ ਵਿਅਕਤੀ ਹੈ। ਗੁਰੂ ਨੂੰ ਮਿਲਣ ਨਾਲ ਮਨੁੱਖ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਆਤਮਕ ਜੀਵਨ ਦੀ ਦਾਤਿ ਦੇ ਦਿੱਤੀ, ਉਹ ਮਨੁੱਖ ਪ੍ਰਭੂ ਦੇ ਜੀਵਨ ਦੇਣ ਵਾਲੇ ਨਾਮ ਨੂੰ (ਹਿਰਦੇ ਵਿਚ) ਸੰਭਾਲ ਰੱਖਦਾ ਹੈ।੧।
ਹੇ ਭਾਈ! ਤੇਤੀ ਕ੍ਰੋੜ (ਦੇਵਤੇ) ਪਰਮਾਤਮਾ ਦਾ ਧਿਆਨ ਧਰਦੇ ਰਹਿੰਦੇ ਹਨ, ਪਰ ਉਸ ਦੇ ਗੁਣਾਂ ਦਾ ਅੰਤ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦੇ। (ਅਨੇਕਾਂ ਐਸੇ ਭੀ ਹਨ ਜੋ ਆਪਣੇ) ਹਿਰਦੇ ਵਿਚ ਕਾਮ-ਵਾਸਨਾ ਧਾਰ ਕੇ (ਪਰਮਾਤਮਾ ਦੇ ਦਰ ਤੋਂ) ਇਸਤ੍ਰੀ (ਹੀ) ਮੰਗਦੇ ਹਨ, (ਉਸ ਦੇ ਅੱਗੇ) ਹੱਥ ਪਸਾਰ ਕੇ (ਦੁਨੀਆ ਦੇ) ਧਨ-ਪਦਾਰਥ (ਹੀ) ਮੰਗਦੇ ਹਨ।੨।
ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਪਰਮਾਤਮਾ ਦੇ ਨਾਮ ਦਾ ਜਾਪ ਹੀ ਸਭ ਤੋਂ ਵੱਡਾ ਕੰਮ ਹੈ। ਮੈਂ ਤਾਂ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਹੀ ਆਪਣੇ ਹਿਰਦੇ ਵਿਚ ਵਸਾਂਦਾ ਹਾਂ। ਹੇ ਭਾਈ! ਜੇ ਵੱਡੀ ਕਿਸਮਤ ਹੋਵੇ ਤਾਂ ਹੀ ਹਰਿ-ਨਾਮ ਜਪਿਆ ਜਾ ਸਕਦਾ ਹੈ (ਜੇਹੜਾ ਮਨੁੱਖ ਜਪਦਾ ਹੈ ਉਸ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੩।
ਹੇ ਭਾਈ! ਸੰਤ ਜਨ ਪਰਮਾਤਮਾ ਦੇ ਨੇੜੇ ਵੱਸਦੇ ਹਨ, ਪਰਮਾਤਮਾ ਸੰਤ ਜਨਾਂ ਦੇ ਨੇੜੇ ਵੱਸਦਾ ਹੈ। ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਸਾਡਾ ਪਿਉ ਹੈ, ਪਰਮਾਤਮਾ ਸਾਡੀ ਮਾਂ ਹੈ। ਸਾਨੂੰ ਬੱਚਿਆਂ ਨੂੰ ਪਰਮਾਤਮਾ ਹੀ ਪਾਲਦਾ ਹੈ।੪।੬।੧੮।
रामकली महला ४ ॥ सतगुरु दाता वडा वड पुरखु है जितु मिलिऐ हरि उर धारे ॥ जीअ दानु गुरि पूरै दीआ हरि अम्रित नामु समारे ॥१॥ राम गुरि हरि हरि नामु कंठि धारे ॥ गुरमुखि कथा सुणी मनि भाई धनु धनु वड भाग हमारे ॥१॥ रहाउ ॥ कोटि कोटि तेतीस धिआवहि ता का अंतु न पावहि पारे ॥ हिरदै काम कामनी मागहि रिधि मागहि हाथु पसारे ॥२॥ हरि जसु जपि जपु वडा वडेरा गुरमुखि रखउ उरि धारे ॥ जे वड भाग होवहि ता जपीऐ हरि भउजलु पारि उतारे ॥३॥ हरि जन निकटि निकटि हरि जन है हरि राखै कंठि जन धारे ॥ नानक पिता माता है हरि प्रभु हम बारिक हरि प्रतिपारे ॥४॥६॥१८॥ {पन्ना 882}
पद्अर्थ: दाता = (नाम की) दाति देने वाला। जितु = जिससे। जितु मिलिअै = जिसको मिलने से। उर = हृदय। जीअ दानु = आत्मिक जीवन की दाति। गुरि = गुरू ने। अंम्रित = आत्मिक जीवन देने वाला, अमृत। समारे = संभालता है।1।
राम = हे राम! गुरि = गुरू से। कंठि = गले में। गुरमुखि = गुरू की शरण पड़ कर। कथा = सिफत सालाह। मनि भाई = मन को प्यारी लगी है।1। रहाउ।
कोटि = करोड़। न पावहि = नहीं पा सकते। पारे = पार, परला किनारा। हिरदै = हृदय में। कामनी = स्त्री। मागहि = माँगते हैं। रिधि = धन पदार्थ। पसारे = बिखेर के।2।
जसु = यश, सिफत सालाह। जपि = जपा कर। गुरमुखि = गुरू से। रखउ = रखूँ, मैं रखता हूँ। उरि = हृदय में। धारे = धार के, टिका के। भउजलु = संसार समुंद्र।3।
निकटि = नजदीक। कंठि धारे = गले से लगा के। बारिक = बालक, बच्चे।4।
अर्थ: हे मेरे राम! मैं बहुत भाग्यशाली हो गया हूँ, गुरू के द्वारा, हे हरी! तेरा नाम मैंने अपने गले में परो लिया है। गुरू की शरण पड़ कर मैंने तेरी सिफत सालाह सुनी है, और वह मेरे मन को प्यारी लग रही है।1। रहाउ।
हे भाई! प्रभू के नाम की दाति देने वाला गुरू ही सब से बड़ा व्यक्ति है। गुरू को मिलने से मनुष्य परमात्मा को अपने हृदय में बसा लेता है। जिस मनुष्य को पूरे गुरू ने आत्मिक जीवन की दाति दे दी, वह मनुष्य प्रभू के जीवन देने वाले नाम को (हृदय में) संभाल के रखता है।1।
हे भाई! तेतीस करोड़ (देवते) परमात्मा का ध्यान धरते रहते हैं, पर उसके गुणों का अंत, गुणों का परला छोर नहीं पा सकते। (अनेकों ऐसे भी है जो अपने) हृदय में काम-वासना धार के (परमात्मा के दर से) स्त्री (ही) माँगते हैं, (उसके आगे) हाथ पसार के (दुनिया के) धन पदार्थ (ही) माँगते हैं।2।
हे भाई! परमात्मा की सिफत-सालाह किया कर, परमात्मा के नाम का जाप ही सबसे बड़ा काम है। मैं तो गुरू की शरण पड़ कर हरी-नाम ही अपने हृदय में बसाता हॅूँ। हे भाई! यदि (कोई) अति भाग्यशाली हो तो ही हरी-नाम जपा जा सकता है (जो मनुष्य जपता है उसको) संसार-समुंद्र से पार लंघा देता है।3।
हे भाई! संत जन परमात्मा के नजदीक बसते हैं, परमात्मा संतजनों के पास बसता है। परमात्मा अपने सेवकों को अपने गले से लगा के रखता है। हे नानक! (कह- हे भाई!) परमात्मा हमारा पिता है, परमात्मा हमारी माँ है। हमें बच्चों को परमात्मा ही पालता है।4।6।18।
Raamkalee, Fourth Mehl:
The True Guru, the Great Giver, is the Great, Primal Being; meeting Him, the Lord is enshrined within the heart.

The Perfect Guru has granted me the life of the soul; I meditate in remembrance on the Ambrosial Name of the Lord. ||1||

O Lord, the Guru has implanted the Name of the Lord, Har, Har, within my heart.

As Gurmukh, I have heard His sermon, which pleases my mind; blessed, blessed is my great destiny. ||1||Pause||

Millions, three hundred thirty millions of gods meditate on Him, but they cannot find His end or limitation.

With sexual urges in their hearts, they beg for beautiful women; stretching out their hands, they beg for riches. ||2||

One who chants the Praises of the Lord is the greatest of the great; the Gurmukh keeps the Lord clasped to his heart.

If one is blessed with high destiny, he meditates on the Lord, who carries him across the terrifying world-ocean. ||3||

The Lord is close to His humble servant, and His humble servant is close to the Lord; He keeps His humble servant clasped to His Heart.

O Nanak, the Lord God is our father and mother. I am His child; the Lord cherishes me. ||4||6||18||

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

by Ankit
June 12, 2025
0

  Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ —...

Breaking News: ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

Breaking News: ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

by Ankit
June 12, 2025
0

Breaking News: ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ...

Punjab Government ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

Punjab Government ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

by Ankit
June 12, 2025
0

Punjab Government ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ...

ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ JEE ਅਤੇ NEET ਕੋਚਿੰਗ ਲਈ ਚੋਣ

ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ JEE ਅਤੇ NEET ਕੋਚਿੰਗ ਲਈ ਚੋਣ

by Ankit
June 12, 2025
0

ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ JEE ਅਤੇ NEET ਕੋਚਿੰਗ ਲਈ ਚੋਣ •...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

June 12, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

by Ankit
June 12, 2025
0

  Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ —...

Most Popular

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

by Jaspreet Kaur
May 31, 2025
0

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ - 15 ਲੋਕਾਂ ਖਿਲਾਫ ਮਾਮਲਾ ਦਰਜ ਅੰਮ੍ਰਿਤਸਰ, 31 ਮਈ (ਗੁਰਨਾਮ ਸਿੰਘ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 