ਅੱਜ ਆਈਪੀਐਲ ਵਿੱਚ ਦਿੱਲੀ ਕੈਪੀਟਲਜ਼ ਦਾ ਮੁਕਾਬਲਾ ਸਨਰਾਈਜ਼ਰਜ਼ ਹੈਦਰਾਬਾਦ ਨਾਲ
ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 2024 ਦਾ 35ਵਾਂ ਮੈਚ ਅੱਜ ਦਿੱਲੀ ਕੈਪੀਟਲਜ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।