ਅੱਜ ਕਪੂਰਥਲਾ ਤੇ ਹੁਸ਼ਿਆਰਪੁਰ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 27ਨਵੰਬਰ(ਵਿਸ਼ਵ ਵਾਰਤਾ)-ਅੱਜ ਮੁੱਖ ਮੰਤਰੀ ਭਗਵੰਤ ਮਾਨ ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਦੌਰੇ ਤੇ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਮੈਡੀਕਲ ਕਾਲਜ ਵਾਲੀ ਥਾਂ ਤੇ ਪੁੱਜ ਕੇ ਹੋ ਰਹੇ ਕੰਮਾਂ ਦਾ ਜਾਇਜ਼ਾ ਲੈਣਗੇ। ਇਸ ਦੇ ਨਾਲ ਹੀ ਉਹ ਮੌਕੇ ਤੇ ਮੌਜੂਦ ਅਫ਼ਸਰਾਂ ਨਾਲ ਵੀ ਮੀਟਿੰਗ ਕਰਨਗੇ।