ਚੰਡੀਗੜ੍ਹ 14 ਮਾਰਚ (ਵਿਸ਼ਵ ਵਾਰਤਾ)- ਪੰਜਾਬ ਚ ਅੱਜ ਤੋਂ ਸਾਰੇ ਕਲੱਬ , ਸ਼ਾਪਿੰਗ ਮਾਲ ਅਤੇ ਸਿਨੇਮਾ ਘਰ ਅਤੇ ਜਿਮ 31 ਮਾਰਚ ਤੱਕ ਬੰਦ ਰਹਿਣਗੇ। ਇਹ ਫੈਸਲਾ ਵੱਧ ਰਹੈ ਕਾਰੋਨਾਵਾਰਸ ਦੇ ਸੰਕਟ ਨੂੰ ਵੇਖਦੇ ਹੋਏ ਲਿਆ ਗਿਆ ਹੈ। ਇਹ ਆਦੇਸ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਦਿੱਤੇ ਗਏ ਹਨ।
BREAKING NEWS:ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈਕੇ ਵੱਡੀ ਖ਼ਬਰ*
*ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈਕੇ ਵੱਡੀ ਖ਼ਬਰ* *ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਕੀਤਾ ਜਾਰੀ* *ਪੜ੍ਹੋ ਕਦੋਂ ਹੋਣਗੀਆਂ ਚੋਣਾਂ*...