ਆਈਪੀਐਲ 2024 : ਦਿਨ ਦੇ ਦੂਜੇ ਮੁਕਾਬਲੇ ਵਿੱਚ ਮੁੰਬਈ ਇੰਡੀਅਨਜ਼ ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ ਨਾਲ
ਚੰਡੀਗੜ੍ਹ,14ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ 2024 ਵਿੱਚ ਅੱਜ ਡਬਲ ਹੈਡਰ ਖੇਡੇ ਜਾਣਗੇ। ਦਿਨ ਦਾ ਦੂਜਾ ਮੈਚ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।