ਆਖਿਰ ਕਿਸ ਨੇਤਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਸੀ ਧਮਕੀ ?

130
Advertisement


ਚੰਡੀਗੜ੍ਹ (ਵਿਸ਼ਵ ਵਾਰਤਾ )ਕੇਂਦਰ ਸਰਕਾਰ ਦੇ ਪ੍ਰਤੀ ਕੈਪਟਨ ਅਮਰਿੰਦਰ ਸਿੰਘ ਸਾਫਟ ਹਨ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਦਲ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕੀਤਾ। ਓਹਨਾ ਨੇ ਕਿਹਾ ਪੰਜਾਬ ਵਿੱਚ ਵਿਧਾਨ ਸਭਾ ਚੋਣ ਤੋਂ ਪਹਿਲਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਧਮਕੀ ਦਿੱਤੀ ਸੀ।

Advertisement

LEAVE A REPLY

Please enter your comment!
Please enter your name here