ਪਟਿਆਲਾ (ਵਿਸ਼ਵ ਵਾਰਤਾ )ਵੋਟਾਂ ਨੂੰ ਲੈ ਕੇ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਥਾਣਾ ਕੋਤਵਾਲੀ ਦੀ ਪੁਲਸ ਨੇ ਲਗਭਗ 3 ਦਰਜਨ ਵਿਅਕਤੀਆਂ ਖਿਲਾਫ ਪਰਚਾ ਕਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਉਮੀਦਵਾਰ ‘ਤੇ ਹੋਏ ਹਮਲੇ ਦੇ ਦੋਸ਼ ਵਿਚ ਪੁਲਿਸ ਨੇ ਪਰਚਾ ਦਰਜ ਕੀਤਾ ਹੈ। ਪੁਲਸ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਦੀ ਸ਼ਿਕਾਇਤ ‘ਤੇ ਸੰਜੇ ਕੁਮਾਰ ਅਤੇ 30 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੇ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਪਾਈ।
Punjab: ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ
Punjab: ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ...