ਪੰਜਾਬ ਨੂੰ ਮਿਲਿਆ ਨਵਾਂ ਡੀਜੀਪੀ
ਇਕਬਾਲਪ੍ਰੀਤ ਸਿੰਘ ਸਹੋਤਾ ਬਣੇ ਪੰਜਾਬ ਦੇ ਨਵੇਂ ਡੀਜੀਪੀ
ਚੰਡੀਗੜ੍ਹ,25 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਇੱਕ ਮਹੀਨੇ ਦੀ ਛੁੱਟੀ ਤੇ ਚਲੇ ਗਏ ਹਨ। ਉਹਨਾਂ ਦੀ ਜਗ੍ਹਾ 1988 ਬੈਚ ਦੇ ਆਈਪੀਐਸ ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਡੀਜੀਪੀ ਪੰਜਾਬ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ।