ਚੰਡੀਗੜ੍ਹ, 20 ਮਾਰਚ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਇਰਾਕ ਵਿਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ|
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ ਪਹਿਲਾਂ ਹੀ 20-20 ਹਜ਼ਾਰ ਰੁਪਏ ਪ੍ਰਤੀ ਮਹੀਨੇ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ|
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਇਰਾਕ ਵਿਚ ਲਾਪਤਾ 39 ਭਾਰਤੀ ਮਾਰੇ ਜਾ ਚੁੱਕੇ ਹਨ| ਇਨ੍ਹਾਂ 39 ਪਰਿਵਾਰਾਂ ਵਿਚੋਂ 27 ਦਾ ਸਬੰਧ ਪੰਜਾਬ ਨਾਲ ਹੈ|
Punjab Government ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24×7 ਉਪਲਬਧ
Punjab Government ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24x7 ਉਪਲਬਧ ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ, ਦਲੇਰਾਨਾ...