ਇੰਡੀਅਨ ਪ੍ਰੀਮੀਅਰ ਲੀਗ -ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ
ਜਾਣੋ, ਪੰਜਾਬ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 18ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਦੇ ਮੌਜੂਦਾ ਸੀਜ਼ਨ ਦਾ 33ਵਾਂ ਮੈਚ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਦਰਮਿਆਨ ਸ਼ਾਮ 7:30 ਵਜੇ ਤੋਂ ਘਰੇਲੂ ਮੈਦਾਨ ਮੁੱਲਾਂਪੁਰ, ਪੰਜਾਬ ਵਿੱਚ ਖੇਡਿਆ ਜਾਵੇਗਾ। ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।