ਚੰਡੀਗੜ੍ਹ, 27 ਫਰਵਰੀ : ਚੀਫ ਖਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਨੇ ਅੱਜ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ| ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਚੱਢਾ ਦੇ ਭਰਾ ਹਰਜੀਤ ਚੱਢਾ ਅਤੇ ਔਰਤ ਪ੍ਰਿੰਸੀਪਲ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ|
ਵਰਣਨਯੋਗ ਹੈ ਕਿ ਇੰਦਰਪ੍ਰੀਤ ਸਿੰਘ ਚੱਢਾ ਨੇ ਆਪਣੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ| ਚੱਢਾ ਦੇ ਬੇਟੇ ਪ੍ਰਭਪ੍ਰੀਤ ਸਿੰਘ ਚੱਢਾ ਦੀ ਸ਼ਿਕਾਇਤ ਉਤੇ ਪੁਲਿਸ ਨੇ 2 ਔਰਤਾਂ ਸਮੇਤ 11 ਖਿਲਾਫ ਮਾਮਲਾ ਦਰਜ ਕੀਤਾ ਸੀ|
SAS Nagar Police ਵੱਲੋਂ “ਯੁੱਧ ਨਸ਼ਿਆਂ ਵਿਰੁੱਧ’’ ਦੇ ਅਭਿਆਨ ਦੌਰਾਨ 4 ਦੋਸ਼ੀਆਂ ਪਾਸੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ
SAS Nagar Police ਵੱਲੋਂ “ਯੁੱਧ ਨਸ਼ਿਆਂ ਵਿਰੁੱਧ’’ ਦੇ ਅਭਿਆਨ ਦੌਰਾਨ 4 ਦੋਸ਼ੀਆਂ ਪਾਸੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ 211...