• Latest
  • Trending
ਈਦ ਦੇ ਮੌਕੇ ‘ਤੇ ਗਲੇ ਨਾ ਮਿਲਣ ਦਾ ਫਰਮਾਨ

ਈਦ ਦੇ ਮੌਕੇ ‘ਤੇ ਗਲੇ ਨਾ ਮਿਲਣ ਦਾ ਫਰਮਾਨ

8 years ago
Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

1 hour ago
 health : ਸਿਹਤ ਮੰਤਰਾਲੇ ਨੇ WHO ਨਾਲ ਮਿਲ ਕੇ ਦਿੱਲੀ ਮੈਟਰੋ ਵਿੱਚ ਔਰਤਾਂ ਲਈ ਸਿਹਤ ਮੁਹਿੰਮ ਦੀ ਕੀਤੀ ਸ਼ੁਰੂਆਤ

 health : ਸਿਹਤ ਮੰਤਰਾਲੇ ਨੇ WHO ਨਾਲ ਮਿਲ ਕੇ ਦਿੱਲੀ ਮੈਟਰੋ ਵਿੱਚ ਔਰਤਾਂ ਲਈ ਸਿਹਤ ਮੁਹਿੰਮ ਦੀ ਕੀਤੀ ਸ਼ੁਰੂਆਤ

2 hours ago
New Delhi : ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੀਆਂ ਤਗਮਾ ਜੇਤੂ ਮਹਿਲਾ ਮੁੱਕੇਬਾਜ਼ਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ 

New Delhi : ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੀਆਂ ਤਗਮਾ ਜੇਤੂ ਮਹਿਲਾ ਮੁੱਕੇਬਾਜ਼ਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ 

2 hours ago
Entertainment News : ਰੋਮਾਂਟਿਕ ਐਕਸ਼ਨ ਫਿਲਮ ‘Mowgli 2025’ ਦਸੰਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Entertainment News : ਰੋਮਾਂਟਿਕ ਐਕਸ਼ਨ ਫਿਲਮ ‘Mowgli 2025’ ਦਸੰਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

2 hours ago
CBSE ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ; ਪ੍ਰੀਖਿਆ ਪੈਟਰਨ ‘ਚ ਹੋਇਆ ਵੱਡਾ ਬਦਲਾਅ

CBSE ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ; ਪ੍ਰੀਖਿਆ ਪੈਟਰਨ ‘ਚ ਹੋਇਆ ਵੱਡਾ ਬਦਲਾਅ

2 hours ago
Latest News: ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

Latest News: ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

3 hours ago
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ Amritsar ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ Amritsar ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

3 hours ago
Pakistan : ਪਾਕਿਸਤਾਨ ਦਾ ਲਾਹੌਰ ਬਣਿਆ ਦੂਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ 

Pakistan : ਪਾਕਿਸਤਾਨ ਦਾ ਲਾਹੌਰ ਬਣਿਆ ਦੂਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ 

3 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ Punjab Police ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ Punjab Police ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: PUNJAB CM 

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: PUNJAB CM 

4 hours ago
Punjab : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਉਣ ਲਈ ਤਿਆਰੀਆਂ ਮੁਕੰਮਲ

Punjab : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਉਣ ਲਈ ਤਿਆਰੀਆਂ ਮੁਕੰਮਲ

5 hours ago
Hindi News
English News
Wednesday, December 10, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਈਦ ਦੇ ਮੌਕੇ ‘ਤੇ ਗਲੇ ਨਾ ਮਿਲਣ ਦਾ ਫਰਮਾਨ

September 2, 2017
in ਰਾਸ਼ਟਰੀ
ਈਦ ਦੇ ਮੌਕੇ ‘ਤੇ ਗਲੇ ਨਾ ਮਿਲਣ ਦਾ ਫਰਮਾਨ

ਨਵੀਂ ਦਿੱਲੀ : ਈਦ ਦੇ ਮੌਕੇ ‘ਤੇ ਗਲੇ ਮਿਲ ਕੇ ਇੱਕ ਦੂਜੇ ਨੂੰ ਮੁਬਾਰਕਬਾਦ ਨਾ ਦੇਣ ਦਾ ਫਰਮਾਨ ਜਾਰੀ ਕੀਤਾ ਗਿਆ ਹੈ। ਪਰਸਨਲ ਲਿਆ ਬੋਰਡ ਦੇ ਮੈਂਬਰ ਅਤੇ ਮਾਸੂਰ ਸੁੰਨੀ ਮੌਲਾਨਾ ਖਾਲਿਦ ਰਾਸ਼ਿਦ ਫਿਰੰਗਿਮਹਾਲੀ ਨੇ ਫਰਮਾਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਇਸ ਵਾਰ ਬਕਰੀਦ ਦੇ ਮੌਕੇ ਤੇ ਨਮਾਜ਼ ਅਦਾ ਕਰਨ ਦੇ ਬਾਅਦ ਇੱਕ ਦੂਜੇ ਨਾਲ ਗਲੇ ਨਾ ਮਿਲੋ। ਉਨ੍ਹਾਂ ਨੇ ਇਸ ਮਾਮਲੇ ਵਿੱਚ ਇੱਕ ਅਪੀਲ ਜਾਰੀ ਕਰਦੇ ਹੋਏ ਕਿਹਾ ਹੈ ਕਿ ਬਕਰੀਦ ਦੀ ਨਮਾਜ਼ ਦੇ ਬਾਅਦ ਗਲੇ ਨਾ ਮਿਲੋ ਸਗੋਂ ਸਲਾਮ ਕਰਕੇ ਇੱਕ ਦੂਜੇ ਨੂੰ ਮੁਬਾਰਕਬਾਦ ਦਿਓ। ਪਰਸਨਲ ਲਿਆ ਬੋਰਡ ਦੇ ਮੈਂਬਰ ਅਤੇ ਮਾਸੂਰ ਸੁੰਨੀ ਮੌਲਾਨਾ ਖਾਲਿਦ ਰਾਸ਼ਿਦ ਫਿਰੰਗਿਮਹਾਲੀ ਨੇ ਗੱਲਬਾਤ ਵਿੱਚ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੀ 20 ਫੀਸਦੀ ਆਬਾਦੀ ਮੁਸਲਮਾਨ ਹੈ। ਇਸ ਦੌਰਾਨ ਈਦ ਦੇ ਮੌਕੇ ਲੋਕ ਈਦ ਵਿੱਚ ਨਮਾਜ ਪੜ੍ਹਦੇ ਹਨ ਅਤੇ ਇੱਕ ਦੂਜੇ ਨੂੰ ਗਲੇ ਮਿਲਦੇ ਹਨ। ਹਾਲਾਂਕਿ ਹੱਥ ਮਿਲਾਉਣ ਜਾਂ ਗਲੇ ਲੱਗਣ ਨਾਲ ਸਵਾਈਨ ਫਲੂ ਦੇ ਇਨਫੈਕਸ਼ਨ ਦਾ ਖ਼ਤਰਾ ਹੈ, ਇਸ ਲਈ ਈਦ ਦੀ ਨਮਾਜ ਦੇ ਬਾਅਦ ਗਲੇ ਮਿਲਣ ਦੇ ਬਜਾਏ ਸਿਰਫ ਸਲਾਮ ਕਰਕੇ ਮੁਬਾਰਕਬਾਦ ਦਿਓ।  ਦੱਸ ਦਈਏ ਕਿ ਦੇਸ਼ ਭਰ ਵਿੱਚ ਸ਼ਨੀਵਾਰ ਨੂੰ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
December 10, 2025
0

Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ - ਅੱਤਵਾਦ ਸਮੇਤ ਇਨ੍ਹਾਂ ਅਹਿਮ ਮੁੱਦਿਆਂ 'ਤੇ ਕੀਤੀ...

CBSE ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ; ਪ੍ਰੀਖਿਆ ਪੈਟਰਨ ‘ਚ ਹੋਇਆ ਵੱਡਾ ਬਦਲਾਅ

CBSE ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ; ਪ੍ਰੀਖਿਆ ਪੈਟਰਨ ‘ਚ ਹੋਇਆ ਵੱਡਾ ਬਦਲਾਅ

by Jaspreet Kaur
December 10, 2025
0

CBSE ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ - ਪ੍ਰੀਖਿਆ ਪੈਟਰਨ 'ਚ ਹੋਇਆ ਵੱਡਾ ਬਦਲਾਅ ਚੰਡੀਗੜ੍ਹ, 10 ਦਸੰਬਰ 2025 (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
December 10, 2025
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਦਸੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big...

Parliament session ਵਿਚਾਲੇ ਰਾਹੁਲ ਗਾਂਧੀ ਦੇ ਜਾਣਗੇ ਜਰਮਨੀ!

Parliament session ਵਿਚਾਲੇ ਰਾਹੁਲ ਗਾਂਧੀ ਦੇ ਜਾਣਗੇ ਜਰਮਨੀ!

by Jaspreet Kaur
December 10, 2025
0

Parliament session ਵਿਚਾਲੇ ਰਾਹੁਲ ਗਾਂਧੀ ਦੇ ਜਾਣਗੇ ਜਰਮਨੀ! - ਭਾਜਪਾ ਨੇ ਸਾਧਿਆ ਨਿਸ਼ਾਨਾ; ਪੜ੍ਹੋ ਕੀ ਕਿਹਾ ਨਵੀ ਦਿੱਲੀ, 10 ਦਸੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 10 December 2025 | Ang 634 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 10 December 2025 | Ang 634 I ਅੱਜ ਦਾ ਹੁਕਮਨਾਮਾ

December 10, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
December 10, 2025
0

Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ - ਅੱਤਵਾਦ ਸਮੇਤ ਇਨ੍ਹਾਂ ਅਹਿਮ ਮੁੱਦਿਆਂ 'ਤੇ ਕੀਤੀ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 