ਉਪ ਰਾਸ਼ਟਰਪਤੀ ਜਗਦੀਪ ਧਨਖੜ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ਤੇ ਪਹੁੰਚੇ

190
Advertisement

ਉਪ ਰਾਸ਼ਟਰਪਤੀ ਜਗਦੀਪ ਧਨਖੜ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ਤੇ ਪਹੁੰਚੇ

ਚੰਡੀਗੜ੍ਹ,20ਮਈ(ਵਿਸ਼ਵ ਵਾਰਤਾ)-ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਚੰਡੀਗੜ੍ਹ ਦੌਰੇ ਤੇ ਹਨ, ਉਹਨਾਂ ਵੱਲੋਂ ਅੱਜ ਪਹਿਲਾਂ ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ ਗਈ। ਹੁਣ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੇ ਹਨ।

Advertisement