ਪਠਾਨਕੋਟ, 15 ਮਾਰਚ (ਵਿਸ਼ਵ ਵਾਰਤਾ)-ਪਠਾਨਕੋਟ ਦੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣਾਏ ਗਏ ਈਵੀਐਮ ਦੇ ਸਟਰਾਂਗ ਰੂਮ ਦੀ ਸਕਿਓਰਿਟੀ ਵਿੱਚ ਤੈਨਾਤ ਿੲਕ ਏ.ਐੱਸ.ਆਈ ਦੀ ਸ਼ੱਕੀ ਹਾਲਾਤ ਵਿੱਚ ਆਪਣੀ ਹੀ ਸਰਵਿਸ ਹਥਿਆਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ ਏ ਐੱਸ ਆਈ ਜੋਗਿੰਦਰ ਪਾਲ ਜ਼ਿਲ੍ਹੇ ਦੇ ਪਿੰਡ ਕੋਲੀਆਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਹਾਦਸਾ ਸ਼ਾਮ 5.30 ਵਜੇ ਤੋਂ ਬਾਅਦ ਵਾਪਰਿਆ ਹੈ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹੇ ਦੇ ਤਮਾਮ ਪੁਲਿਸ ਅਧਿਕਾਰੀ ਮੌਕੇ ਤੇ ਪੁੱਜ ਗਏ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ
Mohali News: ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ
Mohali News: ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ...