ਐਸ.ਵਾਈ.ਐਲ. ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ 6 ਹਫ਼ਤਿਆਂ ਦਾ ਸਮਾਂ

311
Advertisement

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਯਾਨੀ ਵੀਰਵਾਰ ਨੂੰ ਐਸ.ਵਾਈ.ਐਲ. ਮਸਲੇ ‘ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਵਿਚਕਾਰ ਮਸਲਾ ਹੱਲ ਕਰਨ ਲਈ 6 ਹਫ਼ਤਿਆਂ ਦਾ ਸਮਾਂ ਦਿੱਤਾ।
ਦੱਸ ਦਈਏ ਕਿ ਇਸ ਮਸਲੇ ‘ਤੇ ਅਗਲੀ ਸੁਣਵਾਈ 8 ਨਵੰਬਰ ਨੂੰ ਹੋਵੇਗੀ।

Advertisement

LEAVE A REPLY

Please enter your comment!
Please enter your name here