ਚੰਡੀਗੜ੍ਹ, 17 ਮਾਰਚ – ਆਮ ਆਦਮੀ ਪਾਰਟੀ ਦੇ ਆਗੂ ਐਚ.ਐਸ ਫੂਲਕਾ ਨੇ ਪਾਰਟੀ ਦੇ ਪੰਜਾਬ ਆਗੂਆਂ ਨੂੰ ਨਸੀਹਤ ਦਿੱਤੀ ਹੈ ਕਿ ਉਹ ਖੁਦਮੁਖਤਿਆਰੀ ਦੀ ਮੰਗ ਕਰਨ, ਨਾ ਕਿ ਅਲੱਗ ਪਾਰਟੀ ਬਣਾਉਣ ਦੀ| ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਆਪ ਨੂੰ ਕੌਮੀ ਪਾਰਟੀ ਨਾਲ ਮਿਲ ਕੇ ਇੱਕ ਖੇਤਰੀ ਪਾਰਟੀ ਦੇ ਰੂਪ ਵਿਚ ਕੰਮ ਕਰਨਾ ਚਾਹੀਦਾ ਹੈ|
ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਮਜੀਠੀਆ ਕੋਲੋਂ ਮੰਗੀ ਮੁਆਫੀ ਤੋਂ ਬਾਅਦ ਪਾਰਟੀ ਵਿਚ ਪੈਦਾ ਹੋਏ ਹਾਲਾਤ ਉਤੇ ਟਵੀਟ ਕਰਦਿਆਂ ਇਹ ਗੱਲ ਆਖੀ|
Pahalgam Terror Attack : ਕੇਂਦਰ ਸਰਕਾਰ ਨੇ ਮੰਨਿਆ ਸੁਰੱਖਿਆ ‘ਚ ਹੋਈ ਸੀ ਕੁਤਾਹੀ
Pahalgam Terror Attack : ਕੇਂਦਰ ਸਰਕਾਰ ਨੇ ਮੰਨਿਆ ਸੁਰੱਖਿਆ ‘ਚ ਹੋਈ ਸੀ ਕੁਤਾਹੀ ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ) Pahalgam Terror Attack : ਮੰਗਲਵਾਰ ਦੁਪਹਿਰ...