ਕਣਕ ਖਰੀਦ ਏਜੰਸੀਆਂ ਨੇ ਲਿਆ ਇਹ ਫੈਸਲਾ
ਹਾਲੇ ਨਹੀਂ ਕੀਤੀ ਜਾਵੇਗੀ ਕਣਕ ਦੀ ਖਰੀਦ- ਮੁਲਾਜ਼ਮਾਂ ਦੀ ਕੋਆਰਡੀਨੇਸ਼ਨ ਕਮੇਟੀ ਨੇ ਲਿਆ ਫੈਸਲਾ
ਐਫਸੀਆਈ ਦੀ ਖਰੀਦ ਪਾਲਿਸੀ ਵਿੱਚ ਸੋਧ ਕਰਵਾਉਣ ਦੀ ਮੰਗ
ਚੰਡੀਗੜ੍ਹ, 13 ਅਪ੍ਰੈਲ(ਵਿਸ਼ਵ ਵਾਰਤਾ)-ਕਣਕ ਦੀ ਖਰੀਦ ਨੂੰ ਲੈ ਕੇ ਮੁਲਾਜ਼ਮਾਂ ਦੀ ਕੋਆਰਡੀਨੇਸ਼ਨ ਕਮੇਟੀ ਨੇ ਇਹ ਫੈਸਲਾ ਲਿਆ ਹੈ ਕਿ ਫਿਲਹਾਲ ਕਣਕ ਦੀ ਖਰੀਦ ਨਹੀਂ ਕੀਤੀ ਜਾਵੇਗੀ, ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਹਾਲੇ ਕਣਕ ਦੀ ਖਰੀਦ ਨਹੀਂ ਕੀਤੀ ਜਾਵੇਗੀ।