ਕਾਂਗਰਸ ਪਾਰਟੀ ਨੂੰ ਲੱਗ ਸਕਦਾ ਹੈ ਵੱਡਾ ਝਟਕਾ
ਸਾਬਕਾ ਪ੍ਰਧਾਨ ਛੱਡ ਸਕਦੇ ਹਨ ਪਾਰਟੀ, ਅਕਾਲੀ ਦਲ ਚ ਸ਼ਾਮਿਲ ਹੋਣ ਦੇ ਚਰਚੇ
ਚੰਡੀਗੜ੍ਹ, 22 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਇੱਕ ਵੱਡਾ ਝਟਕਾ ਲੱਗ ਸਕਦਾ ਹੈ। ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਕਾਂਗਰਸ ਦਾ ਹੱਥ ਛੱਡ ਅਕਾਲੀ ਦਲ ਵਿੱਚ ਸ਼ਾਮਿਲ ਹੋ ਸਕਦੇ ਹਨ। ਇਹ ਵੀ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣਗੇ।
Also Read – https://wishavwarta.in/ਸ਼੍ਰੋਮਣੀ-ਅਕਾਲੀ-ਦਲ-ਦੀ-ਮੈਨੀ/