ਕਾਂਗਰਸ ਵੱਲੋਂ ਪੰਜਾਬ ਕਾਂਗਰਸ ਦੇ 2 ਅਹੁਦੇਦਾਰ ਦਾ ਐਲਾਨ
ਚੰਡੀਗੜ੍ਹ,10ਅਕਤੂਬਰ(ਵਿਸ਼ਵ ਵਾਰਤਾ)- ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ 2 ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਸਮਿਤ ਸਿੰਘ ਨੂੰ ਆਲ ਇੰਡੀਆ ਪ੍ਰੋਫੈਸ਼ਨਲ ਕਾਂਗਰਸ ਦਾ ਪੰਜਾਬ ਪ੍ਰਧਾਨ ਅਤੇ ਵਿਜੇ ਸਿੰਘ ਨੂੰ ਸੂਬਾ ਸਕੱਤਰ ਬਣਾਇਆ ਗਿਆ ਹੈ।