ਕਾਮਰੇਡ ਅਰਜਨ ਸਿੰਘ 45ਵੀਂ ਬਰਸੀ 23 ਨੂੰ
ਮਾਨਸਾ, 21 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਕਾਮਰੇਡ ਅਰਜਨ ਸਿੰਘ ਦੀ 45ਵੀਂ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 23 ਸਤੰਬਰ ਨੂੰ ਗੁਰਦੁਆਰਾ ਜੀਵਨ ਪ੍ਰਕਾਸ਼, ਮਾਡਲ ਟਾਊਨ, ਫੇਜ-1 ਬਠਿੰਡਾ ਵਿਖੇ ਪਾਏ ਜਾਣਗੇ।