ਕਾਰਤੀ ਚਿਦੰਬਰਮ ਨੂੰ ਮਿਲੀ ਜ਼ਮਾਨਤ

129
Advertisement


ਨਵੀਂ ਦਿੱਲੀ, 23 ਮਾਰਚ – ਆਈ.ਐਨ.ਐਕਸ ਮੀਡੀਆ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਕਾਰਤੀ ਚਿਦੰਬਰਮ ਨੂੰ ਅੱਜ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ| ਉਹ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਹਨ|

Advertisement

LEAVE A REPLY

Please enter your comment!
Please enter your name here