<img class="alignnone size-medium wp-image-9094" src="http://wishavwarta.in/wp-content/uploads/2017/11/LATEST-NEWS-1-300x200.jpg" alt="" width="300" height="200" /> ਅਜਨਾਲਾ, 14 ਸਤੰਬਰ : ਅਜਨਾਲਾ ਵਿਖੇ ਇਕ ਕਾਲਜ ਦੀ ਵਿਦਿਆਰਥਣ ਉਤੇ ਦੋ ਮੋਟਰ ਸਾਇਕਲ ਸਵਾਰਾਂ ਵਲੋਂ ਤੇਜ਼ਾਬ ਸੁੱਟੇ ਜਾਣ ਦਾ ਮਾਮਲੇ ਸਾਹਮਣੇ ਆਇਆ ਹੈ। ਇਸ ਦੌਰਾਨ ਗੰਭੀਰ ਹਾਲਤ ਵਿਚ ਪੀੜਤ ਲੜਕੀ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਪੁਲਿਸ ਨੇ ਦੋਸ਼ੀਆਂ ਖਿਲਾਫ ਜਾਂਚ ਸ਼ੁਰੂ ਕਰ ਦਿਤੀ ਹੈ।