ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ ਗੋਲੀਬਾਰੀ ਦੌਰਾਨ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ‘ਤੇ ਰੋਸ ਪ੍ਰਗਟ ਕੀਤਾ ਹੈ। ਕਿਸਾਨ ਜਥੇਬੰਦੀ ਨੇ ਅੱਜ ਸਵੇਰੇ 11 ਵਜੇ ਤੋਂ ਲੁਧਿਆਣਾ ਅਤੇ ਜਲੰਧਰ ਦੀ ਸਰਹੱਦ ’ਤੇ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ਾ ’ਤੇ ਜੰਮੂ-ਦਿੱਲੀ ਕੌਮੀ ਸ਼ਾਹਰਾਹ ’ਤੇ ਜਾਮ ਲਾ ਦਿੱਤਾ ਹੈ। ਕਿਸਾਨਾਂ ਦਾ ਇਹ ਧਰਨਾ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ।
Transfer news : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ
Transfer news : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ 38 IAS ਅਤੇ 1 PSC ਅਧਿਕਾਰੀ ਇੱਧਰੋਂ - ਉੱਧਰ ਚੰਡੀਗੜ੍ਹ, 12...