ਚੰਡੀਗੜ੍ਹ, 18 ਅਗਸਤ: ਅੱਜ ਪੰਜਾਬ ਦੇ ਕਿਸਾਨੀ ਕਰਜ਼ੇ ਨੂੰ ਲੈਕੇ ਪੰਜਾਬ ਸਰਕਾਰ ਦੀ ਸਬ ਕਮੇਟੀ ਦੀ ਬੈਠਕ ਕੀਤੀ ਹੋਈ। ਬੈਠਕ ਵਿਚ ਪੰਜਾਬ ਦੇ ਲੋਕਲ ਬੋਡੀ ਮੰਤਰੀ ਨਵਜੋਤ ਸਿੰਘ ਸਿੱਧੂ , ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਖੇਤੀਬਾੜੀ ਮੰਤਰੀ ਰਾਣਾ ਗੁਰਜੀਤ ਨੇ ਹਿਸਾ ਲਿਆ। ਕਮੇਟੀ ਦੀ ਬੈਠਕ ਵਿਚ ਕਿਸਾਨੀ ਕਰਜਿਆਂ ਨੂੰ ਲੈਕੇ ਵਿਚਾਰ ਵਟਾਂਦਰਾ ਕੀਤਾ ਗਿਆ। ਕਮੇਟੀ ਦੀ ਅਗਲੀ ਬੈਠਕ ਅਗਲੇ ਮਹੀਨੇ 12 ਸਤੰਬਰ ਨੂੰ ਰਾਖੀ ਗਈ ਹੈ। ਕਮੇਟੀ ਆਪਣੀ ਆਖਰੀ ਰਿਪੋਰਟ ਤਿਆਰ ਕਰਕੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੇਸ਼ ਕਰੇਗੀ।
ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ Punjab ਦੀ ਸ਼ਲਾਘਾ
ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ...