ਕੁਮਾਰ ਵਿਸ਼ਵਾਸ ਨੂੰ ਜਾਨ ਤੋਂ ਮਾਰਨ ਦੀ ਮਿਲੀ ਧਮਕੀ ! ਪੜ੍ਹੋ, ਪੂਰੀ ਖ਼ਬਰ
अब उन्हें और उनके चिंटुओं मेरे द्वारा मेरे राघवेंद्र सरकार राम का महिमामंडन करना पसंद नहीं।कह रहे हैं “मार देगें” 😲 ये सब ठीक है पर अपने चिंटुओं को बोलो मर्यादा पुरुषोत्तम भगवान राम को गाली न बकें। अपना काम करो नहीं तो याद रखो रावण तक का वंश नहीं बचा ,तुम ऐसे कौन लवणासुर हो ?😊 pic.twitter.com/rZKdvYZce0
— Dr Kumar Vishvas (@DrKumarVishwas) November 20, 2022
ਇਸ ਤੋਂ ਇਲਾਵਾ ਈ ਮੇਲ ਵਿੱਚ ਭਗਵਾਨ ਸ਼੍ਰੀ ਰਾਮ ਨੂੰ ਲੈ ਕੇ ਵੀ ਇੰਤਰਾਜਯੋਗ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਈਮੇਲ ਰਾਹੀਂ ਜਿੱਥੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ ਉਸ ਇਹ ਵੀ ਮੈਸਜ਼ ਕੀਤਾ ਜਾ ਰਿਹਾ ਹੈ ਕਿ ਤੁਹਾਡੇ ਨਾਲ ਕੇਜਰੀਵਾਲ ਬਹੁਤ ਵਧੀਆ ਇਨਸਾਨ ਹੈ। ਨਾਲ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਕੇਜਰੀਵਾਲ ਉਤੇ ਕੋਈ ਟਿੱਪਣੀ ਨਾ ਕਰਨ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇਸ ਮਾਮਲੇ ਇੰਦੌਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।