ਨਵੀਂ ਦਿੱਲੀ, 15 ਦਸੰਬਰ – ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ ਤਿੰਨ ਤਲਾਕ ਬਿੱਲ ਨੂੰ ਮਨਜੂਰ ਕਰ ਲਿਆ ਗਿਆ ਹੈ| ਕੈਬਨਿਟ ਦੀ ਮਨਜੂਰੀ ਮਿਲਣ ਤੋਂ ਬਾਅਦ ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ਵਿਚ ਇਸ ਬਿੱਲ ਨੂੰ ਪੇਸ਼ ਕੀਤਾ ਜਾਵੇਗਾ|
ਇਸ ਕਾਨੂੰਨ ਦੇ ਬਾਅਦ ਕੋਈ ਵੀ ਮੁਸਲਮਾਨ ਭਾਈਚਾਰੇ ਨਾਲ ਸਬੰਧ ਰੱਖਣ ਵਾਲਾ ਪਤੀ ਜੇਕਰ ਆਪਣੀ ਪਤਨੀ ਨੂੰ ਤਿੰਨ ਤਲਾਕ ਦੇਵੇਗਾ ਤਾਂ ਉਸ ਨੂੰ ਗੈਰ ਕਾਨੂੰਨੀ ਮੰਨਿਆ ਜਾਵੇਗਾ|
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ)...