ਚੰਡੀਗੜ੍ਹ, 22 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਵਿਚ ਤੇਜੀ ਨਾਲ ਫੈਲ ਰਹੇ ਐੱਚ.ਆਈ.ਵੀ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਕੋਰਟ ਦੀ ਨਿਗਰਾਨੀ ਵਿਚ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ| ਪਟੀਸ਼ਨ ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਜੇਲ੍ਹ ਵਿਭਾਗ ਦੇ ਡੀ.ਜੀ.ਪੀ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆਹੈ| ਇਸ ਮਾਮਲੇ ਵਿਚ ਹੁਣ 12 ਮਾਰਚ ਲਈ ਅਗਲੀ ਸੁਣਵਾਈ ਤੈਅ ਕੀਤੀ ਗਈ ਹੈ|
Punjab: ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ – ਡਾ. ਬਲਬੀਰ ਸਿੰਘ
Punjab: ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ...