ਨਵੀਂ ਦਿੱਲੀ, 4 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਅਭਿਨੇਤਾ ਸ਼ਸ਼ੀ ਕਪੂਰ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਉਨ੍ਹਾਂ ਕਿਹਾ ਕਿ ਸ਼ਸ਼ੀ ਕਪੂਰ ਦਾ ਭਾਰਤੀ ਸਿਨੇਮਾ ਨੂੰ ਯੋਗਦਾਨ ਬੇਮਿਸਾਲ ਹੈ| ਮੁੱਖ ਮੰਤਰੀ ਨੇ ਸ਼ਸ਼ੀ ਕਪੂਰ ਦੇ ਪਰਿਵਾਰ ਲਈ ਸੰਵੇਦਨਾ ਪ੍ਰਗਟ ਕੀਤੀ|
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...