
ਨਵੀਂ ਦਿੱਲੀ, 3 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਰਾਧਾ ਮੋਹਨ ਨਾਲ ਮੁਲਾਕਾਤ ਕੀਤੀ| ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਸੂਬੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ| ਇਸ ਮੌਕੇ ਸ੍ਰੀ ਰਾਧਾ ਮੋਹਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ
Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ
Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ 'ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ ਅੰਮ੍ਰਿਤਸਰ, 10 ਮਾਰਚ 2026 (ਵਿਸ਼ਵ ਵਾਰਤਾ) –...





















