• Latest
  • Trending
ਕੈਪਟਨ ਅਮਰਿੰਦਰ ਵੱਲੋਂ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਵਿਰੁੱਧ ਜਾਰੀ ਕੇਂਦਰ ਦੇ ਨੋਟੀਫਿਕੇਸ਼ਨ ਦਾ ਵਿਰੋਧ

ਕੈਪਟਨ ਅਮਰਿੰਦਰ ਵੱਲੋਂ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਵਿਰੁੱਧ ਜਾਰੀ ਕੇਂਦਰ ਦੇ ਨੋਟੀਫਿਕੇਸ਼ਨ ਦਾ ਵਿਰੋਧ

7 years ago
Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

15 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

36 minutes ago
International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

2 hours ago
Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

2 hours ago
IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

2 hours ago
Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

3 hours ago
Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

4 hours ago
Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

4 hours ago
Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

4 hours ago
Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

4 hours ago
Hindi News
English News
Wednesday, December 17, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਵੱਲੋਂ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਵਿਰੁੱਧ ਜਾਰੀ ਕੇਂਦਰ ਦੇ ਨੋਟੀਫਿਕੇਸ਼ਨ ਦਾ ਵਿਰੋਧ

October 2, 2018
in ਪੰਜਾਬ
ਕੈਪਟਨ ਅਮਰਿੰਦਰ ਵੱਲੋਂ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਵਿਰੁੱਧ ਜਾਰੀ ਕੇਂਦਰ ਦੇ ਨੋਟੀਫਿਕੇਸ਼ਨ ਦਾ ਵਿਰੋਧ

ਚੰਡੀਗੜ, 2 ਅਕਤੂਬਰ (ਵਿਸ਼ਵ ਵਾਰਤਾ)- ਚੰਡੀਗੜ੍ਹ ਯੂ.ਟੀ. ਵਿਚ ਕਾਡਰਾਂ ਦੀ ਐਲੋਕੇਸ਼ਨ ਸਬੰਧੀ ਹਾਲ ਹੀ ਵਿਚ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਤੇ ਕੇਂਦਰ ਸਰਕਾਰ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਇਸ ਨੋਟੀਫਿਕੇਸ਼ਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਵੀਰਵਾਰ ਨੂੰ ਦਿੱਲੀ ਵਿਖੇ ਹੋਣ ਵਾਲੀ ਪ੍ਰਧਾਨ ਮੰਤਰੀ ਨਾਲ ਉਹਨਾਂ ਦੀ ਮੀਟਿੰਗ ਦੌਰਾਨ ਵੀ ਇਸ ਮੁੱਦੇ ‘ਤੇ ਵਿਚਾਰ ਵੀ ਕਰਨਗੇ।

ਮੁੱਖ ਮੰਤਰੀ ਨੇ ਜ਼ੋਰ ਦਿੰਦਿਆ ਕਿਹਾ ਕਿ 1966 ਵਿਚ ਪੰਜਾਬ ਤੇ ਹਰਿਆਣਾ ਦੀ ਵੰਡ ਸਮੇਂ ਨਿਰਧਾਰਿਤ ਕੀਤੇ 60:40 ਦੇ ਅਨੁਪਾਤ ਵਿਚ ਫੇਰ ਬਦਲ ਨਹੀਂ ਹੋਣੀ ਚਾਹੀਦੀ।

ਇਕ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਕੇਸਾਂ ਸਬੰਧੀ ਜਾਂਚ ਕਰਨ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਦੀ ਸਮਰੱਥਾ ‘ਤੇ ਪੂਰਨ ਭਰੋਸਾ ਪ੍ਰਗਟਾਉਂਦਿਆਂ ਉਹਨਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਕ ਸੁਤੰਤਰ ਟੀਮ ਹੈ ਅਤੇ ਉਹ ਬੇਅਦਵੀ ਕੇਸਾਂ ਸਬੰਧੀ ਆਪਣੀ ਰਿਪੋਰਟ ਸਮੇਂ ਸਿਰ ਸੌਂਪੇਗੀ। ਉਹਨਾਂ ਇਹ ਵੀ ਕਿਹਾ ਕਿ ਇਹਨਾਂ ਕੇਸਾਂ ਸਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਨਿਰਦੇਸ਼ ਦੇਣ ਦਾ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਹੈ।

ਕੁਝ ਕੱਟੜਪੰਥੀਆਂ ਵਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਹਨਾਂ ਭਾਰਤ ਤੋਂ ਬਾਹਰ ਰਹਿੰਦੇ ਲੋਕਾਂ ਵਲੋਂ ਪੰਜਾਬ ਵਿਚ ਗੜਬੜ ਫੈਲਾਉਣ ਦੇ ਯਤਨਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਬੁਰੇ ਇਰਾਦਿਆਂ ਦੀ ਪੂਰਤੀ ਲਈ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਨਹੀਂ ਕਰ ਸਕਦਾ ਅਤੇ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਪੰਜਾਬ ਵਿਚ ਅਸਿਥਰਤਾ ਫੈਲਾਉਣ ਲਈ ਵਿਦੇਸਾਂ ਤੋਂ ਕੁਝ ਸਿਆਸੀ ਪਾਰਟੀਆਂ ਵੱਲੋਂ ਭੇਜੇ ਫੰਡਾਂ ਸਬੰਧੀ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਨ੍ਹਾਂ ਦੋਸ਼ਾਂ ਦੀ ਜਾਂਚ ਪੜਤਾਲ ਕਰ ਰਹੀ ਹੈ ਅਤੇ ਵਿਦੇਸ਼ਾਂ ਤੋਂ ਆਏ ਫੰਡਾਂ ਦੇ ਸਰੋਤਾਂ ਦੀ ਵੀ ਜਾਂਚ ਕਰ ਰਹੀ ਹੈ।ਇਨਕਮ ਟੈਕਸ ਵਿਭਾਗ ਦੀ ਵੀ ਇਸ ਉੱਤੇ ਤਿੱਖੀ ਨਜ਼ਰ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

by Ranjit Singh
December 17, 2025
0

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ ਸੰਗਰੂਰ, 17 ਦਸੰਬਰ 2025...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
December 17, 2025
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

by Ranjit Singh
December 17, 2025
0

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: 'ਆਪ' ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ ਚੰਡੀਗੜ੍ਹ, 17 ਦਸੰਬਰ 2025...

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

by Ranjit Singh
December 17, 2025
0

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ)- ਆਈਪੀਐਲ (IPL) ਦੇ 19ਵੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ

December 17, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

by Ranjit Singh
December 17, 2025
0

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ ਸੰਗਰੂਰ, 17 ਦਸੰਬਰ 2025...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 