• Latest
  • Trending
ਕੈਪਟਨ ਅਮਰਿੰਦਰ ਸਿੰਘ ਕੇਂਦਰ ਤੋਂ ਪੰਜਾਬ ਦਾ ਹੱਕ ਮੰਗਦੇ ਹਨ ਖ਼ੈਰਾਤ ਨਹੀਂ : ਜਾਖੜ

ਕੈਪਟਨ ਅਮਰਿੰਦਰ ਸਿੰਘ ਕੇਂਦਰ ਤੋਂ ਪੰਜਾਬ ਦਾ ਹੱਕ ਮੰਗਦੇ ਹਨ ਖ਼ੈਰਾਤ ਨਹੀਂ : ਜਾਖੜ

8 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

10 minutes ago
International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

1 hour ago
Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

2 hours ago
IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

2 hours ago
Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

2 hours ago
Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

3 hours ago
Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

4 hours ago
Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

4 hours ago
Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

4 hours ago
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

4 hours ago
Hindi News
English News
Wednesday, December 17, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਕੇਂਦਰ ਤੋਂ ਪੰਜਾਬ ਦਾ ਹੱਕ ਮੰਗਦੇ ਹਨ ਖ਼ੈਰਾਤ ਨਹੀਂ : ਜਾਖੜ

October 4, 2017
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਕੇਂਦਰ ਤੋਂ ਪੰਜਾਬ ਦਾ ਹੱਕ ਮੰਗਦੇ ਹਨ ਖ਼ੈਰਾਤ ਨਹੀਂ : ਜਾਖੜ

ਦੀਨਾਨਗਰ, 4 ਅਕਤੂਬਰ (ਵਿਸ਼ਵ ਵਾਰਤਾ) : ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਨ ’ਤੇ ਅਕਾਲੀਆਂ ਉੱਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੇ ਆਖਿਆ ਕਿ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਵਿੱਤੀ ਸਹਾਇਤਾ ਦੀ ਮੰਗ ਕਰਨਾ ਖ਼ੈਰਾਤ ਨਹੀਂ ਸਗੋਂ ਪੰਜਾਬ ਲਈ ਆਪਣਾ ਬਣਦਾ ਹੱਕ ਲੈਣਾ ਹੈ।

ਅੱਜ ਇੱਥੇ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਬਾਦਲਾਂ ਦੀਆਂ ਮਾਰੂ ਨੀਤੀਆਂ ਅਤੇ ਮੁੱਖ ਮੰਤਰੀ ਦੀ ਬੇਲੋੜੀ ਆਲੋਚਨਾ ਕਰਨ ਲਈ ਬਾਦਲਾਂ ਨੂੰ ਨਿਸ਼ਾਨਾ ਬਣਾਉਂਦਿਆਂ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਰਕਾਰੀ ਖਜ਼ਾਨੇ ਨੂੰ ਪੂਰੀ ਤਰਾਂ ਚੱਟ ਲਏ ਜਾਣ ਦੇ ਬਾਵਜੂਦ ਕੈਪਟਨ ਸਰਕਾਰ ਨੇ ਸਿਰਫ ਛੇ ਮਹੀਨਿਆਂ ’ਚ ਹੀ ਸੂਬੇ ਦੇ ਲੋਕਾਂ ਲਈ ਭਲਾਈ ਪ੍ਰੋਗਰਾਮ ਆਰੰਭੇ ਹਨ।

ਕਾਂਗਰਸੀ ਉਮੀਦਵਾਰ ਨੂੰ ਹਲਕੇ ਦੀਆਂ ਔਰਤਾਂ ਸਮੇਤ ਲੋਕਾਂ ਪਾਸੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ। ਸ੍ਰੀ ਜਾਖੜ ਨੇ ਸਵਰਨ ਸਲਾਰੀਆ ਤੇ ਉਸਦੀ ਪਾਰਟੀ ਵੱਲੋਂ ਉਨਾਂ ਉੱਪਰ ਕੀਤੇ ਨਿੱਜੀ ਹਮਲਿਆਂ ਦੀ ਵੀ ਸਖ਼ਤ ਆਲੋਚਨਾ ਕੀਤੀ। ਸ੍ਰੀ ਜਾਖੜ ਨੇ ਉਨਾਂ ਨੂੰ ਬਾਹਰੀ ਦੱਸਣ ਵਾਲੇ ਵਿਰੋਧੀਆਂ ’ਤੇ ਚੁਟਕੀ ਲੈਂਦਿਆਂ ਆਖਿਆ ਕਿ ਹਲਕੇ ਦੇ ਲੋਕਾਂ ਨੇ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਉਹ ਲੋਕ ਸਭਾ ਵਿੱਚ ਸਾਡੀ ਆਵਾਜ਼ ਬੁਲੰਦ ਕਰਨਗੇ ਅਤੇ ਲੋਕ ਉਨਾਂ ਨੂੰ ‘ਸਾਡਾ ਜਾਖੜ’ ਕਹਿਣ ਲੱਗ ਪਏ ਹਨ ਅਤੇ ਉਨਾਂ ਨੇ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾ ਲਈ ਹੈ।

ਬਾਦਲਾਂ ’ਤੇ ਨਿਸ਼ਾਨਾ ਵਿੰਨਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਸੁਖਬੀਰ ਨੂੰ ਤਾਂ ਲੋਕ ਗੰਭੀਰ ਆਗੂ ਸਮਝਦੇ ਹੀ ਨਹੀਂ ਜਦਕਿ ਪ੍ਰਕਾਸ਼ ਸਿੰਘ ਬਾਦਲ ਨੇ ਬੇਸਮਝੀ ਵਾਲੀ ਬਿਆਨਬਾਜ਼ੀ ਨਾਲ ਆਪਣੀ ਭਰੋਸੇਯੋਗਤਾ ਪੂਰੀ ਤਰਾਂ ਗੁਆ ਲਈ ਹੈ। ਉਨਾਂ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਦੀ ਇਸ ਗੱਲੋਂ ਕੀਤੀ ਆਲੋਚਨਾ ਦਾ ਜ਼ਿਕਰ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਕਰਜ਼ੇ ਨੂੰ ਮੁਆਫ ਕਰਨ ਦਾ ਵਾਅਦਾ ਨਹੀਂ ਪੁਗਾ ਸਕਣਗੇ। ਉਨਾਂ ਦੱਸਿਆ ਕਿ ਇਸ ਮੁੱਦੇ ’ਤੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਬੇਤੁੱਕੀ ਆਲੋਚਨਾ ਨੂੰ ਰੱਦ ਕਰਦਿਆਂ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਇਤਿਹਾਸਕ ਫੈਸਲਾ ਲਿਆ ਜਿਸ ਤੋਂ ਬਾਅਦ ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਸਮੇਤ ਹੋਰ ਸੂਬਿਆਂ ਨੇ ਵੀ ਪੰਜਾਬ ਤੋਂ ਸੇਧ ਲੈਂਦਿਆਂ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ।

ਬਾਦਲ ਵੱਲੋਂ ਮੁੱਖ ਮੰਤਰੀ ਹੁੰਦਿਆਂ ਦਸ ਵਰਿਆਂ ਦੇ ਸ਼ਾਸਨਕਾਲ ਦੇ ਅਖੀਰਲੇ ਛੇ ਮਹੀਨਿਆਂ ਵਿੱਚ ਪੈਨਸ਼ਨ ਵਧਾਉਣ ਦੀ ਗੱਲ ਕਰਨ ਬਾਰੇ ਸ੍ਰੀ ਜਾਖੜ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਪਹਿਲੇ ਛੇ ਮਹੀਨਿਆਂ ਵਿੱਚ ਹੀ ਪੈਨਸ਼ਨ ਰਾਸ਼ੀ ਵਿੱਚ ਵਾਧਾ ਕੀਤਾ ਹੈ। ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਇਸ ਗੱਲੋਂ ਵੀ ਸ਼ਲਾਘਾ ਕੀਤੀ ਕਿ ਉਹ ਸਿਆਸੀ ਬਦਲਾਖੋਰੀ ਤੋਂ ਬਿਨਾਂ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨਾਂ ਨੇ ਲੋਕਾਂ ਨੂੰ ਕਾਂਗਰਸ ਸਰਕਾਰ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਪੈਂਦੇ ਦੀਨਾਨਗਰ ਤੇ ਹੋਰ ਹਿੱਸਿਆਂ ਵਿੱਚ ਆਰੰਭੇ ਕਈ ਵਿਕਾਸ ਪ੍ਰੋਜੈਕਟਾਂ ਬਾਰੇ ਚੇਤੇ ਕਰਵਾਇਆ ਜਿਨਾਂ ਨੂੰ ਪੂਰਾ ਕਰਨ ਲਈ ਫੰਡ ਅੜਿੱਕਾ ਨਹੀਂ ਬਣਨਗੇ।

ਸੁਖਬੀਰ ਬਾਦਲ ਤੇ ਸਲਾਰੀਆਂ ਵੱਲੋਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਖਿਲਾਫ਼ ਦਰਜ ਬਲਾਤਕਾਰ ਦੇ ਕੇਸ ’ਤੇ ਅਜੇ ਤੱਕ ਚੁੱਪ ਨਾ ਤੋੜਣ ਸਬੰਧੀ ਸ੍ਰੀ ਜਾਖੜ ਨੇ ਦੋਵਾਂ ਆਗੂਆਂ ਨੂੰ ਕਿਸੇ ਵੀ ਮੁੱਦੇ ’ਤੇ ਉਨਾਂ ਨਾਲ ਬਹਿਸ ਕਰਨ ਦੀ ਚੁਣੌਤੀ ਦਿੱਤੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਆਰਥਿਕ ਨੀਤੀਆਂ ਦੀ ਆਲੋਚਨਾ ਕਰਦਿਆਂ ਆਖਿਆ ਕਿ ਇਸ ਦੇ ਨਾਲ ਹੀ ਨੋਟਬੰਦੀ ਤੇ ਜੀ.ਐਸ.ਟੀ. ਦੇ ਪ੍ਰਭਾਵ ਅਤੇ ਜ਼ਰੂਰੀ ਵਸਤਾਂ ਦੀਆਂ ਵਧੀਆਂ ਕੀਮਤਾਂ ਦਾ ਬੋਝ ਲੋਕਾਂ ਨੂੰ ਸਹਿਣਾ ਪੈ ਰਿਹਾ ਹੈ। ਉਨਾਂ ਨੇ ਪੁੱਛਿਆ, ‘‘ਮੋਦੀ ਦੇ ਵਾਅਦਿਆਂ ਵਾਲੇ ‘ਅੱਛੇ ਦਿਨ’ ਕਿੱਥੇ ਹਨ।’’ ਉਨਾਂ ਆਖਿਆ ਕਿ ਮੋਦੀ ਸਰਕਾਰ ਦੇ ਮਾਰੂ ਫੈਸਲਿਆਂ ਨਾਲ ਪੈਦਾ ਹੋਈਆਂ ਵਿੱਤੀ ਮੁਸ਼ਕਲਾਂ ਅਤੇ ਵਧੀਆਂ ਕੀਮਤਾਂ ਕਾਰਨ ਲੋਕ ਇਸ ਵਾਰ ਦਿਵਾਲੀ ਮਨਾਉਣ ਜੋਗੇ ਵੀ ਨਹੀਂ ਰਹੇ।

ਗੁੱਜਰ ਸਮਾਜ ਨਾਲ ਇਕ ਮੀਟਿੰਗ ਦੌਰਾਨ ਸ੍ਰੀ ਜਾਖੜ ਨੇ ਗਊ ਰੱਖਿਆ ਅਤੇ ਹੋਰ ਮਾਮਲਿਆਂ ਦੇ ਨਾਂ ਹੇਠ ਮੁਲਕ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰ ਦੀ ਐਨ.ਡੀ.ਏ. ਸਰਕਾਰ ਨੂੰ ਕਰੜੇ ਹੱਥੀਂ ਲਿਆ। ਇਲਾਕੇ ਵਿੱਚ ਕਬਰਿਸਤਾਨ ਲਈ ਲੋਕਾਂ ਦੀ ਮੰਗ ਬਾਰੇ ਉਨਾਂ ਆਖਿਆ ਕਿ ਮੁੱਖ ਮੰਤਰੀ ਵੱਲੋਂ ਇਸ ਲਈ ਪਹਿਲਾਂ ਹੀ ਬਜਟ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਸ੍ਰੀ ਜਾਖੜ ਨਾਲ ਸਿੱਖਿਆ ਮੰਤਰੀ ਅਰੁਣਾ ਚੌਧਰੀ, ਜ਼ਿਲਾ ਪ੍ਰਧਾਨ ਅਸ਼ੋਕ ਚੌਧਰੀ ਅਤੇ ਕਈ ਕਾਂਗਰਸੀ ਵਿਧਾਇਕ, ਲੀਡਰ,ਸਰਪੰਚ ਅਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
December 17, 2025
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

by Ranjit Singh
December 17, 2025
0

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: 'ਆਪ' ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ ਚੰਡੀਗੜ੍ਹ, 17 ਦਸੰਬਰ 2025...

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

by Ranjit Singh
December 17, 2025
0

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ)- ਆਈਪੀਐਲ (IPL) ਦੇ 19ਵੇਂ...

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

by Ranjit Singh
December 17, 2025
0

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) - ਪੰਜਾਬ (Punjab) ਦੇ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ

December 17, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
December 17, 2025
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 