ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਕੈਬਨਿਟ ਮੀਟਿੰਗ ਜਾਰੀ

197
Advertisement


ਚੰਡੀਗੜ੍ਹ, 19 ਮਾਰਚ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ ਹੈ| ਇਸ ਮੀਟਿੰਗ ਵਿਚ ਕੱਲ੍ਹ 20 ਮਾਰਚ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਬਜਟ ਇਜਲਾਸ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ|

Advertisement

LEAVE A REPLY

Please enter your comment!
Please enter your name here