ਕੈਪਟਨ ਅਮਰਿੰਦਰ ਸਿੰਘ ਪਠਾਨਕੋਟ ਵਿਖੇ ਦੁਸਹਿਰਾ ਸਮਾਗਮ ‘ਚ ਹੋਏ ਸ਼ਾਮਿਲ

559
Advertisement


ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਠਾਨਕੋਟ ਵਿਖੇ ਦੁਸਹਿਰਾ ਸਮਾਗਮ ਵਿਚ ਸ਼ਾਮਿਲ ਹੋਏ| ਇਸ ਮੌਕੇ ਉਨ੍ਹਾਂ ਨਾਲ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਜੰਗਲਾਤ ਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ|

Advertisement

LEAVE A REPLY

Please enter your comment!
Please enter your name here