ਚੰਡੀਗੜ੍ਹ, 23 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਅੱਜ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਹੈ|
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਮਹਾਨ ਸਿਪਾਹੀ ਅਤੇ ਦੇਸ਼ ਭਗਤ ਨੇਤਾਜੀ ਸੁਭਾਸ਼ ਚੰਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸਲਾਮ| ਉਨ੍ਹਾਂ ਦਾ ਬਲੀਦਾਨ ਲੱਖਾਂ ਲੋਕਾਂ ਲਈ ਪ੍ਰੇਰਣਾ ਬਣਿਆ ਰਿਹਾ ਹੈ|
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਬਿਨਾਂ ਅੱਗ ਲਾਇਆਂ ਪਰਾਲੀ ਦੇ ਨਿਪਟਾਰੇ ਲਈ ਕੀਤਾ ਪ੍ਰੇਰਿਤ...