ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਨੀਲ ਜਾਖੜ ਨੂੰ ਵਧਾਈ

255
Advertisement


ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਜ਼ਿਮਨੀ ਚੋਣਾਂ ਵਿਚ ਵੱਡੀ ਜਿੱਤ ਵੱਲ ਅੱਗੇ ਵੱਧ ਰਹੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੂੰ ਵਧਾਈ ਦਿੱਤੀ ਹੈ| ਮੁੱਖ ਮੰਤਰੀ ਨੇ ਟਵੀਟ ਕਰਕੇ ਸੁਨੀਲ ਜਾਖੜ ਨੂੰ ਵਧਾਈ ਦਿੱਤੀ| ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੀਆਂ ਨੀਤੀਆਂ ਅਤੇ ਵਿਕਾਸ ਦੇ ਏਜੰਡੇ ਦੀ ਜਿੱਤ ਹੋਈ ਹੈ|

Advertisement

LEAVE A REPLY

Please enter your comment!
Please enter your name here