• Latest
  • Trending
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1.75 ਲੱਖ ਰੁਪਏ ਦਿੱਤੇ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1.75 ਲੱਖ ਰੁਪਏ ਦਿੱਤੇ

2 years ago
IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

12 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

23 minutes ago
ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

8 hours ago
PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

8 hours ago
PUNJAB ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

PUNJAB ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

8 hours ago
ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

9 hours ago

AAP Government ਵੱਲੋਂ 117 ਵਿਧਾਨ ਸਭਾਵਾਂ ਵਿੱਚ ਕੱਢੀਆਂ 351 ‘ਨਸ਼ਾ ਮੁਕਤੀ ਯਾਤਰਾਵਾਂ’ 2 ਲੱਖ ਤੋਂ ਵੱਧ ਲੋਕਾਂ ਨੇ ਨਸ਼ੇ ਦੇ ਖਿਲਾਫ ਬੁਲੰਦ ਕੀਤੀ ਆਵਾਜ਼

10 hours ago
CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

10 hours ago
Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

10 hours ago
IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

12 hours ago
ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

12 hours ago
PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

12 hours ago
Hindi News
English News
Monday, May 19, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1.75 ਲੱਖ ਰੁਪਏ ਦਿੱਤੇ

August 8, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1.75 ਲੱਖ ਰੁਪਏ ਦਿੱਤੇ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1.75 ਲੱਖ ਰੁਪਏ ਦਿੱਤੇ

ਐਸ.ਏ.ਐਸ ਨਗਰ/ ਖਰੜ, 08 ਅਗਸਤ (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰੇ ਕਰ ਰਹੀ ਹੈ ਤੇ ਪੂਰੀ ਸਾਫ ਨੀਅਤ ਨਾਲ ਲੋਕਾਂ ਲਈ ਕੰਮ ਕੀਤਾ ਜਾ ਰਿਹਾ ਹੈ। ਇਮਾਨਦਾਰੀ ਤੇ ਸੇਵਾ ਭਾਵਨਾ ਨਾਲ ਲੋਕਾਂ ਤੇ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਜਾਰੀ ਰਹੇਗਾ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਰਾਮ ਭਵਨ, ਖਰੜ ਵਿਖੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ 154 ਪਰਿਵਾਰਾਂ ਨੂੰ ਕਰੀਬ 02 ਕਰੋੜ 70 ਲੱਖ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡਣ ਮੌਕੇ ਕੀਤਾ ਗਿਆ।

ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ 01.75 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਇਹ ਰਾਸ਼ੀ ਪੜਾਅਵਾਰ ਕਿਸ਼ਤਾਂ ਵਿਚ ਲਾਭਪਾਤਰੀ ਤੱਕ ਪੁੱਜਦੀ ਹੈ। ਪਹਿਲੀ ਕਿਸ਼ਤ 12,500, ਦੂਜੀ 01 ਲੱਖ ਰੁਪਏ, ਤੀਜੀ 32,500 ਰੁਪਏ ਅਤੇ 30 ਹਜ਼ਾਰ ਰੁਪਏ ਜਾਰੀ ਕੀਤੇ ਜਾਂਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਇਸ ਸਬੰਧੀ ਪੂਰੀ ਪ੍ਰਕਿਰਿਆ ਦੀ ਪਾਲਣਾ ਲਾਜ਼ਮੀ ਹੈ। ਪੜਾਅਵਾਰ ਕਿਸ਼ਤਾਂ ਜਾਰੀ ਹੁੰਦੀਆਂ ਹਨ ਤੇ ਹੋ ਰਹੇ ਕੰਮ ਦੀਆਂ ਪੜਾਅਵਾਰ ਫੋਟੋਆਂ ਪੋਰਟਲ ਉੱਤੇ ਅਪਲੋਡ ਕਰਨੀਆਂ ਹੁੰਦੀਆਂ ਹਨ, ਜਿਸ ਨੂੰ ਪੂਰਾ ਕਰਨ ਵਿਚ ਸਹਿਯੋਗ ਦਿੱਤਾ ਜਾਵੇ।

ਉਹਨਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਹੜ੍ਹਾਂ ਕਰਨ ਹੋਏ ਨੁਕਸਾਨ ਦਾ ਮੁਆਵਜ਼ਾ ਲਗਾਤਾਰ ਦਿੱਤਾ ਜਾ ਰਿਹਾ ਹੈ ਤੇ ਹਲਕੇ ਵਿਚ 25 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ, ਲਗਾਤਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨਾਲ ਕੀਤਾ ਹੋਇਆ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਵਾਸਤੇ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਹਰ ਇਕ ਇਨਸਾਨ ਦੀ ਬੁਨਿਆਦੀ ਲੋੜ ਹੈ, ਜਿਸ ਦੀ ਅਣਹੋਂਦ ਇਨਸਾਨ ਲਈ ਵੱਡੀ ਮੁਸ਼ਕਲ ਬਣਦੀ ਹੈ ਤੇ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਮਾਜ ਦੀ ਬੇਹਤਰੀ ਲਈ ਸਕਰਾਤਮਕ ਸੋਚ ਅਪਣਾ ਕੇ ਰੱਖਣ ਦੀ ਲੋੜ ਹੈ। ਉਹਨਾਂ ਕਿਹਾ ਕਿ ਗਲੀਆਂ, ਨਾਲੀਆਂ, ਸੜਕਾਂ ਤੇ ਮਕਾਨਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਸੂਬਾ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਸਹਿਯੋਗ ਦੇਣ ਤਾਂ ਜੋ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਸ ਦੌਰਾਨ ਐਸ.ਡੀ.ਐਮ ਰਵਿੰਦਰ ਸਿੰਘ, ਡੀ ਐਸ ਪੀ ਸ. ਕਰਨ ਸਿੰਘ ਸੰਧੂ, ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਲਾਭਪਾਤਰੀ ਅਤੇ ਪਤਵੰਤੇ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

by Navjot
May 19, 2025
0

IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ   ਚੰਡੀਗੜ੍ਹ, 19ਮਈ(ਵਿਸ਼ਵ ਵਾਰਤਾ) IPL 2025 : ਇੰਡੀਅਨ...

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

by Wishavwarta
May 18, 2025
0

ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ )-ਪੰਜਾਬ ( PUNJAB ) ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ...

PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

by Wishavwarta
May 18, 2025
0

ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰਾਂ ਜੋ ਸਰਹੱਦ ਪਾਰੋਂ ਡਿਲੀਵਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ, ਦੇ ਸੰਪਰਕ ਵਿੱਚ ਸਨ: ਡੀਜੀਪੀ...

PUNJAB ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

PUNJAB ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

by Wishavwarta
May 18, 2025
0

ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ ਚੰਡੀਗੜ੍ਹ, 18 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 15, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

by Navjot
May 19, 2025
0

IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ   ਚੰਡੀਗੜ੍ਹ, 19ਮਈ(ਵਿਸ਼ਵ ਵਾਰਤਾ) IPL 2025 : ਇੰਡੀਅਨ...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 