ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 89.74 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ ਹਨ
ਪਿਛਲੇ 24 ਘੰਟਿਆਂ ਦੌਰਾਨ 24,354 ਨਵੇਂ ਮਾਮਲੇ ਸਾਹਮਣੇ ਆਏ ਹਨ
ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ ਤੋਂ ਘੱਟ ਬਣਦੇ ਹਨ, ਜੋ ਮੌਜੂਦਾ ਸਮੇਂ
ਵਿੱਚ 0.81 ਫੀਸਦ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹਨ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,73,889 ਹੋਈ; 197 ਦਿਨਾਂ ਵਿੱਚ ਸਭ ਤੋਂ ਘੱਟ
ਇਸ ਵੇਲੇ ਰਿਕਵਰੀ ਦਰ 97.86 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
ਪਿਛਲੇ 24 ਘੰਟਿਆਂ ਦੌਰਾਨ 25,455 ਵਿਅਕਤੀ ਸਿਹਤਯਾਬ ਹੋਏ;
ਹੁਣ ਤੱਕ 3,30,68,599 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਹਫ਼ਤਾਵਾਰੀ ਪੌਜ਼ੀਟਿਵਿਟੀ ਦਰ ਇਸ ਵੇਲੇ 1.68 ਫੀਸਦ ਹੈ ‘ਤੇ ਪਿਛਲੇ
99 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 1.70 ਫੀਸਦ ਹੋਈ; ‘ਤੇ ਪਿਛਲੇ
33 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਹੁਣ ਤੱਕ ਕੁੱਲ 57.19 ਕਰੋੜ ਟੈਸਟ ਕਰਵਾਏ ਗਏ ਹਨ
Latest News : ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ
Latest News : ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਸੁਪਰੀਮ ਕੋਰਟ ਨੇ ਮੰਗੀਆਂ ਡੱਲੇਵਾਲ ਦੀਆਂ...