ਪੰਚਕੂਲਾ, 25 ਸਤੰਬਰ (ਵਿਸ਼ਵ ਵਾਰਤਾ) : ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਦੀ ਦੁਬਾਰਾ ਬਿਆਨ ਦੇਣ ਦੀ ਪਟੀਸ਼ਨ ਨੂੰ ਅੱਜ ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ| ਖੱਟਾ ਸਿੰਘ ਵੱਲੋਂ ਡੇਰਾ ਮਾਮਲੇ ਵਿਚ ਮੁੜ ਗਵਾਹੀ ਦੇਣ ਲਈ ਅਰਜ਼ੀ ਦਾਖਲ ਕੀਤੀ ਗਈ ਸੀ|
ਇਸ ਦੌਰਾਨ ਖੱਟਾ ਸਿੰਘ ਦੇ ਵਕੀਲ ਨੇ ਕਿਹਾ ਕਿ ਉਹ ਹਾਈਕੋਰਟ ਵਿਚ ਅਪੀਲ ਕਰਨਗੇ|
Judicial Department Promotions-ਹਾਈਕੋਰਟ ਵੱਲੋਂ ਵੱਡੇ ਪੱਧਰ ਤੇ ਕੀਤੇ ਤਬਾਦਲੇ -ਪੜੋ ਕਿੰਨੇ ਜੱਜਾਂ ਨੂੰ ਦਿੱਤੀਆਂ ਤਰੱਕੀਆਂ ਨਾਲ ਹੀ ਨਿਯੁਕਤੀਆਂ
ਚੰਡੀਗੜ੍ਹ 19 ਮਾਰਚ (ਵਿਸ਼ਵ ਵਾਰਤਾ )ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 26 ਜੱਜਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।