ਨਵੀਂ ਦਿੱਲੀ, 12 ਅਕਤੂਬਰ – ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ| ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਗੁਜਰਾਤ ਵਿਧਾਨ ਸਭਾ ਦਾ ਐਲਾਨ ਹਾਲੇ ਨਹੀਂ ਕੀਤਾ ਜਾ ਰਿਹਾ| ਉਨ੍ਹਾਂ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ 18 ਦਸੰਬਰ ਤੋਂ ਪਹਿਲਾਂ ਹੋ ਜਾਣਗੀਆਂ|
ਇਸ ਤੋਂ ਪਹਿਲਾਂ ਇਹ ਉਮੀਦ ਪ੍ਰਗਟਾਈ ਜਾ ਰਹੀ ਸੀ ਕਿ ਅੱਜ ਹਿਮਾਚਲ ਪ੍ਰਦੇਸ ਅਤੇ ਗੁਜਰਾਤ ਵਿਧਾਨ ਸਭਾ ਦੀਆਂ ਤਾਰੀਖਾਂ ਦਾ ਐਲਾਨ ਹੋ ਜਾਵੇਗਾ, ਪਰ ਸਿਰਫ ਹਿਮਾਚਲ ਪ੍ਰਦੇਸ ਲਈ ਚੋਣਾਂ ਦਾ ਐਲਾਨ ਹੀ ਕੀਤਾ ਗਿਆ| ਹਿਮਾਚਲ ਵਿਚ 9 ਨਵੰਬਰ ਨੂੰ ਵੋਟਾਂ ਪੈਣਗੀਆਂ, ਜਦੋਂ ਕਿ 18 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ|
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)...