ਗਾਂਧੀਨਗਰ, 14 ਦਸੰਬਰ – ਗੁਜਰਾਤ ਵਿਧਾਨ ਸਭਾ ਲਈ ਦੂਸਰੇ ਗੇੜ ਦੀਆਂ ਵੋਟਾਂ ਦਾ ਕੰਮ ਅੱਜ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਿਆ| ਵੋਟਾਂ ਸਵੇਰੇ 8 ਵਜੇ ਸ਼ੁਰੂ ਹੋਈਆਂ ਅਤੇ ਸ਼ਾਮ 5 ਵਜੇ ਸਮਾਪਤ ਹੋ ਗਈਆਂ| ਇਸ ਦੌਰਾਨ ਕਤਾਰਾਂ ਵਿਚ ਲੱਗੇ ਲੋਕ ਹੀ ਆਪਣੀ ਵੋਟ ਪਾ ਸਕਣਗੇ| ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ 18 ਦਸੰਬਰ ਨੂੰ ਕੀਤਾ ਜਾਵੇਗਾ|
ਗੁਜਰਾਤ ਵਿਚ ਅੱਜ 14 ਜ਼ਿਲ੍ਹਿਆਂ ਦੀਆਂ 93 ਸੀਟਾਂ ਉਤੇ ਮਤਦਾਨ ਹੋਇਆ, ਜਦੋਂ ਕਿ ਬੀਤੀ 9 ਦਸੰਬਰ ਨੂੰ 89 ਵਿਧਾਨ ਸਭਾ ਹਲਕਿਆਂ ਵਿਚ ਮਤਦਾਨ ਹੋਇਆ ਸੀ| ਗੁਜਰਾਤ ਵਿਚ ਕੁੱਲ 182 ਵਿਧਾਨ ਸਭਾ ਹਲਕੇ ਹਨ|
ਨਵੰਬਰ ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਝਟਕਾ! LPG ਸਿਲੰਡਰ ਹੋਇਆ ਮਹਿੰਗਾ
ਨਵੰਬਰ ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਝਟਕਾ! LPG ਸਿਲੰਡਰ ਹੋਇਆ ਮਹਿੰਗਾ - 62 ਰੁਪਏ ਤਕ ਵਧੀ ਕੀਮਤ -...