ਗੁਰਦਾਸਪੁਰ ਚੋਣ ਜਿੱਤਣ ਤੋਂ ਬਾਅਦ ਸੁਨੀਲ ਜਾਖੜ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

228
Advertisement


ਨਵੀਂ ਦਿੱਲੀ/ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) – ਗੁਰਦਾਸਪੁਰ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤਣ ਤੋਂ ਬਾਅਦ ਸੁਨੀਲ ਜਾਖੜ ਨੇ ਅੱਜ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ|

Advertisement

LEAVE A REPLY

Please enter your comment!
Please enter your name here